April 25, 2026

ਸਰਜਰੀ ਤੋਂ ਬਾਅਦ ਟੀਮ ਇੰਡੀਆ ਚ ਵਾਪਸੀ ਤੇ ਹਾਰਦਿਕ

ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਛੇਤੀ ਹੀ ਤੁਹਾਨੂੰ ਟੀਮ ‘ਚ ਖੇਡਦੇ ਦਿਖ ਸਕਦੇ ਹਨ। ਦੱਸ ਦਈਏ ਕਿ ਆਪਣੀ ਪਿੱਠ ਦੀ ਸਰਜਰੀ ਤੋਂ ਬਾਅਦ ਪੰਡਯਾ ਦਾ ਟੀਚਾ ਹਰ ਹਾਲ ‘ਚ ਅਗਲੇ ਸਾਲ ਆਸਟਰੇਲੀਆ ‘ਚ ਹੋਣ ਵਾਲਾ ਟੀ-20 ਵਰਲਡ ਕੱਪ ਖੇਡਣਾ ਹੈ। ਪੰਡਯਾ ਨੇ ਦੱਸਿਆ ਕਿ ਨਿਊਜ਼ੀਲੈਂਡ ਸੀਰੀਜ਼ ਦੇ ਮੱਧ ਤਕ ਉਹ ਭਾਰਤੀ ਟੀਮ ‘ਚ […]

ਭਾਰਤ-ਵਿੰਡੀਜ਼ ਵਿਚਾਲੇ ਅੱਜ ਹੋਵੇਗਾ ਖਿਤਾਬੀ ਮੁਕਾਬਲੇ ਦਾ ਫੈਸਲਾ

ਫੀਲਡਿੰਗ ਅਤੇ ਬੱਲੇਬਾਜ਼ੀ ਵਿਭਾਗ ਦੀਆਂ ਆਪਣੀਆਂ ਕਮਜ਼ੋਰੀਆਂ ਤੋਂ ਸਬਕ ਲੈਂਦੇ ਹੋਏ ਭਾਰਤੀ ਕ੍ਰਿਕਟ ਟੀਮ ਬੁੱਧਵਾਰ ਨੂੰ ਵੈਸਟਇੰਡੀਜ਼ ਵਿਰੁੱਧ ਮੁੰਬਈ ਦੇ ਵਾਨਖੇੜੇ ਮੈਦਾਨ ‘ਤੇ ਤੀਜੇ ਅਤੇ ਆਖਰੀ ਟੀ-20 ਮੈਚ ਵਿਚ ‘ਕਰੋ ਜਾਂ ਮਰੋ’ ਦੀ ਸਥਿਤੀ ਵਿਚ ਉਤਰੇਗੀ, ਜਿੱਥੇ ਦੋਵਾਂ ਟੀਮਾਂ ਲਈ ਸੀਰੀਜ਼ ਦਾਅ ‘ਤੇ ਹੋਵੇਗੀ। ਭਾਰਤ ਨੇ ਹੈਦਰਾਬਾਦ ਵਿਚ ਪਹਿਲੇ ਟੀ-20 ਮੈਚ ਵਿਚ 6 ਵਿਕਟਾਂ ਨਾਲ […]

ਮਹਿਲਾਵਾਂ ਖ਼ਿਲਾਫ਼ ਅਪਰਾਧਾਂ ਨੇ ਸੋਚਣ ਲਈ ਮਜਬੂਰ ਕੀਤਾ: ਕੋਵਿੰਦ

ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਿੱਚ ਮਹਿਲਾਵਾਂ ਖ਼ਿਲਾਫ਼ ਹਿੰਸਾ ਦੀਆਂ ਹਾਲੀਆ ਘਟਨਾਵਾਂ ਦੇ ਹਵਾਲੇ ਨਾਲ ਅੱਜ ਕਿਹਾ ਕਿ ਅਜਿਹੇ ਘ੍ਰਿਣਤ ਅਪਰਾਧ ਲੋਕਾਂ ਨੂੰ ਸੋਚਣ ਲਈ ਮਜਬੂਰ ਕਰਦੇ ਹਨ ਕਿ ਕੀ ਸਮਾਜ ਸਾਰਿਆਂ ਲਈ ਬਰਾਬਰ ਦੇ ਹੱਕਾਂ ਦੇ ਵਿਆਪਕ ਨਜ਼ਰੀਏ ’ਤੇ ਖਰਾ ਉਤਰਦਾ ਹੈ। ਸ੍ਰੀ ਕੋਵਿੰਦ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਇਥੇ ਵਿਗਿਆਨ […]