ਨਿਊਜ਼ੀਲੈਂਡ ਵਿੱਚ ਜਵਾਲਾਮੁਖੀ ਧਮਾਕੇ ਕਾਰਨ 1 ਦੀ ਮੌਤ, 20 ਜ਼ਖਮੀ
ਹੈਲਿੰਗਟਨ – ਨਿਊਜ਼ੀਲੈਂਡ ਦੇ ਜਵਾਲਾਮੁਖੀ ਦੇ ਲਿਹਾਜ ਨਾਲ ਸੰਵੇਦਨਸ਼ੀਲ ਟਾਪੂ ਵ੍ਹਾਈਟ ਆਕਲੈਂਡ ਤੇ ਅੱਜ ਅਚਾਨਕ ਜਵਾਲਾਮੁਖੀ ਫੱਟ ਗਿਆ| ਧਮਾਕੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 20 ਵਿਅਕਤੀ ਜ਼ਖਮੀ ਹੋ ਗਏ| ਕਈ ਹੋਰ ਦੇ ਫਸੇ ਹੋਣ ਦਾ ਖਦਸ਼ਾ ਹੈ| ਪੁਲੀਸ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵੱਧਣ ਦਾ ਖਦਸ਼ਾ ਹੈ ਕਿਉਂਕਿ ਟਾਪੂ ਤੇ […]




