ਰਾਜਪਾਲ ਵੱਲੋਂ ਨੌਜਵਾਨਾਂ ਨੂੰ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦਾ ਸੱਦਾ
ਜਲੰਧਰ – ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ.ਸਿੰਘ ਬਦਨੋਰ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਹਾਂ ਪੱਖੀ ਸੋਚ ਨੂੰ ਅਪਣਾ ਕੇ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਮੋਹਰੀ ਭੂਮਿਕਾ ਨਿਭਾਉਣ.ਅੱਜ ਇੱਥੇ ਮੇਯਰ ਵਰਲਡ ਸਕੂਲ ਵਿਖੇ ‘ਬੁੱਧ ਇਨ ਯੂ’ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਅੱਜ ਸਮੇਂ ਦੀ ਸਭ ਲੋੜ ਦੇਸ਼ ਅਤੇ […]




