April 25, 2026

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ 31-31 ਹਜ਼ਾਰ ਰੁਪਏ ਨਾਲ ਸਨਮਾਨਿਤ

ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ, ਸ. ਕਰਮਬੀਰ ਸਿੰਘ ਕਿਆਮਪੁਰ ਮੀਤ ਸਕੱਤਰ, ਸ. ਬਲਦੇਵ ਸਿੰਘ ਪ੍ਰਿੰਸੀਪਲ, ਸ. ਬਲਵਿੰਦਰ ਸਿੰਘ ਇੰਚਾਰਜ, ਸ. […]

ਅਕਾਲੀਆਂ ਦੀਆਂ ਘਟੀਆਂ ਚਾਲਾਂ ਅੱਗੇ ਝੁਕਾਂਗਾ ਨਹੀਂ, ਸਿਆਸਤਦਾਨ-ਗੈਂਗਸਟਰ ਗੱਠਜੋੜ ਦੀ ਤਹਿ ਤੱਕ ਜਾਵਾਂਗਾ-ਮੁੱਖ ਮੰਤਰੀ

ਗੈਂਗਸਟਰ ਦੇ ਸਾਥੀ ਵੱਲੋਂ ਅਕਾਲੀਆਂ ਦੀ ਸਿਖਰਲੀ ਲੀਡਰਸ਼ਿਪ ਨੂੰ ਸਨਮਾਨਿਤ ਕਰਦੇ ਦੀਆਂ ਤਸਵੀਰਾਂ ਹਾਸਲ, ਜਾਂਚ ਦੇ ਹੁਕਮ ਦੇਣ ਤੋਂ ਪਹਿਲਾਂ ਰਾਜਪਾਲ ਨੂੰ ਜਾਣੂੰ ਕਰਵਾਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤਦਾਨਾਂ ਅਤੇ ਗੈਂਗਸਟਰਾਂ ਦਰਮਿਆਨ ਗੰਢਤੁੱਪ ਦੀਆਂ ਮੀਡੀਆ ਰਿਪੋਰਟਾਂ ਦੇ ਸੰਦਰਭ ਵਿੱਚ ਉਨ੍ਹਾਂ ਵੱਲੋਂ ਜਾਂਚ ਦੇ ਦਿੱਤੇ ਹੁਕਮਾਂ ‘ਤੇ ਅਕਾਲੀਆਂ ਦੀਆਂ ਨੌਟੰਕੀਆਂ […]

ਮੁੱਖ ਮੰਤਰੀ ਵੱਲੋਂ ਐਮ.ਐਚ.-1 ਟੀ.ਵੀ. ਦੇ ਚੇਅਰਮੈਨ ਦੇ ਮਾਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਮ.ਐਚ.-1 ਟੀ.ਵੀ. ਨੈੱਟਵਰਕ ਦੇ ਚੇਅਰਮੈਨ ਮਹਿੰਦਰ ਬਾਠਲਾ ਦੇ ਮਾਤਾ ਸ੍ਰੀਮਤੀ ਵਿਦਿਆਵੰਤੀ ਬਾਠਲਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਐਤਵਾਰ ਨੂੰ ਨਵੀਂ ਦਿੱਲੀ ਵਿਖੇ ਚੱਲ ਵਸੇ।ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ […]