April 25, 2026

ਨੇਪਾਲ ‘ਚ ਨਵੇਂ ਬਣੇ ਸੂਬੇ ਦੇ ਵਫਦ ਨੇ ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਸਮਝੀ

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਭਾਰਤ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਤੋਂ ਕਰਵਾਇਆ ਜਾਣੂੰ ਚੰਡੀਗੜ੍ਹ – ਨੇਪਾਲ ਦੇ ਇਕ 15 ਮੈਂਬਰੀ ਵਫਦ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਇਹ ਵਫਦ ਨੇਪਾਲ ਵਿਚ ਬਣਾਏ ਨਵੇਂ 7 ਸੂਬਿਆਂ ਵਿਚੋਂ ਇਕ ਸੂਬੇ ਦੀ ਪ੍ਰਤੀਨਿਧਤਾ ਕਰਦਾ ਹੈ ਜੋ ਕਿ ਸੂਬਾ ਨੰਬਰ 5 ਵੱਜੋਂ ਜਾਣਿਆਂ ਜਾਂਦਾ ਹੈ। ਇਸ ਵਫਦ ਦੇ […]

ਦਿੱਲੀ ਦੀ ਫ਼ੈਕਟਰੀ ‘ਚ ਭਿਆਨਕ ਅੱਗ ਕਾਰਨ 43 ਲੋਕਾਂ ਦੀ ਮੌਤ

ਦਰਜਨਾਂ ਜ਼ਖ਼ਮੀ ਮੁੱਖ ਮੰਤਰੀ ਵੱਲੋਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਨਵੀਂ ਦਿੱਲੀ – ਐਤਵਾਰ ਸਵੇਰੇ ਦਿੱਲੀ ਦੀ ਰਾਣੀ ਝਾਂਸੀ ਰੋਡ ‘ਤੇ ਅਨਾਜ ਮੰਡੀ ਵਿਖੇ ਸਥਿਤ ਇੱਕ ਫ਼ੈਕਟਰੀ ਵਿੱਚ ਭਿਆਨਕ ਅੱਗ ਗਈ। ਜਿਸ ਵਿੱਚ 43 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਜਦੋਂ ਕਿ ਰਾਜਧਾਨੀ ਦੇ ਵੱਖ-ਵੱਖ ਹਸਪਤਾਲਾਂ ਵਿੱਚ 2 ਦਰਜਨ ਤੋਂ ਵੱਧ ਲੋਕਾਂ ਨੂੰ ਦਾਖ਼ਲ […]

ਰਾਜਪਾਲ ਬਦਨੌਰ ਵੱਲੋਂ 71ਵੇਂ ਆਰਮਡ ਫੋਰਸਿਜ਼ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ – ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਮਨਾਏ ਜਾ ਰਹੇ 71ਵੇਂ ਆਰਮਡ ਫੋਰਸਿਜ਼ ਝੰਡਾ ਦਿਵਸ ਮੌਕੇ ਸੈਨਿਕ ਭਲਾਈ ਪੰਜਾਬ ਚੰਡੀਗੜ੍ਹ ਦੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾਮੁਕਤ) ਸਤਿੰਦਰ ਸਿੰਘ ਅਤੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ. ਮਨਦੀਪ ਸਿੰਘ ਬਰਾੜ ਨੇ ਸੈਨਿਕ ਭਲਾਈ ਵਿਭਾਗ ਪੰਜਾਬ ਤੇ ਚੰਡੀਗੜ੍ਹ ਦੇ ਹੋਰ ਅਧਿਕਾਰੀਆਂ ਸਮੇਤ ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਸਿੰਘ ਬਦਨੌਰ ਦੀ ਪੁਸ਼ਾਕ […]