April 25, 2026

ਭਾਰਤੀ-ਅਮਰੀਕੀ ਸੰਸਦ ਮੈਂਬਰ ਵੱਲੋਂ ਕਸ਼ਮੀਰ ਬਾਰੇ ਮਤਾ ਪੇਸ਼

ਭਾਰਤ-ਅਮਰੀਕੀ ਮਹਿਲਾ ਕਾਂਗਰਸ ਮੈਂਬਰ ਪ੍ਰਮਿਲਾ ਜਯਾਪਾਲ ਨੇ ਜੰਮੂ ਕਸ਼ਮੀਰ ’ਚ ਸੰਚਾਰ ਪਾਬੰਦੀਆਂ ਹਟਾਉਣ ਅਤੇ ਹਿਰਾਸਤ ’ਚ ਲਏ ਗਏ ਆਗੂਆਂ ਨੂੰ ਰਿਹਾਅ ਕਰਨ ਲਈ ਭਾਰਤ ਨੂੰ ਬੇਨਤੀ ਕਰਦਿਆਂ ਇਸ ਬਾਬਤ ਮਤਾ ਪੇਸ਼ ਕੀਤਾ ਹੈ। ਇਹ ਮਤਾ ਪ੍ਰਤੀਨਿਧ ਸਭਾ ’ਚ ਸ਼ੁੱਕਰਵਾਰ ਨੂੰ ਪੇਸ਼ ਕੀਤਾ ਗਿਆ। ਮਤੇ ਨੂੰ ਰਿਪਬਲਿਕਨ ਸਟੀਵ ਵਾਟਕਿਨਜ਼ ਦੀ ਹਮਾਇਤ ਪ੍ਰਾਪਤ ਹੈ। ਇਹ ਸਾਧਾਰਨ ਮਤਾ […]

86 ਟਰੱਕਾਂ ‘ਚ ਆਇਆ 3,182 ਟਨ ਅਫ਼ਗਾਨਿਸਤਾਨੀ ਪਿਆਜ਼-ਵੱਧ ਰਹੇ ਭਾਅ ‘ਚ ਮਿਲ ਸਕਦੀ ਹੈ ਥੋੜ੍ਹੀ ਰਾਹਤ

ਅੰਮ੍ਰਿਤਸਰ – ਦੇਸ਼ ‘ਚ ਤੇਜ਼ੀ ਨਾਲ ਵਧੀਆਂ ਕੀਮਤਾਂ ਦਰਮਿਆਨ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਪਿਆਜ਼ ਦੇ ਟਰੱਕਾਂ ਦੀ ਗਿਣਤੀ ਵੀ ਸ਼ਨਿਚਰਵਾਰ ਨੂੰ ਅਚਾਨਕ ਵਧ ਗਈ। ਵਾਹਗਾ ਰਸਤੇ ਕੌਮਾਂਤਰੀ ਸਰਹੱਦ ਪਾਰ ਕਰ ਕੇ ਅਫ਼ਗਾਨੀ ਪਿਆਜ਼ ਦੇ 86 ਟਰੱਕ ਇੰਟੀਗ੍ਰੇਟਿਡ ਚੈੱਕ ਪੋਸਟ (ਆਈਸੀਪੀ) ਅਟਾਰੀ ਪੁੱਜੇ। ਸ਼ਨਿਚਰਵਾਰ ਨੂੰ ਆਈਸੀਪੀ ‘ਤੇ ਕੁਲੀਆਂ ਵੱਲੋਂ ਕੰਮ ਸ਼ੁਰੂ ਕਰਨ ਤੋਂ ਬਾਅਦ ਕਸਟਮ ਅਧਿਕਾਰੀਆਂ […]

ਪੰਜਾਬ ਸਰਕਾਰ ਨੇ ਖੇਡਾਂ ਨੂੰ ਪ੍ਰਫੂਲਿਤ ਕਰਕੇ ਨੌਜਵਾਨਾਂ ਦਾ ਰੁੱਖ ਖੇਡ ਮੈਦਾਨਾਂ ਵੱਲ ਮੋੜਿਆ : ਸਪੀਕਰ ਰਾਣਾ ਕੇ.ਪੀ ਸਿੰਘ

ਸਪੀਕਰ ਨੇ ਕਬੱਡੀ ਟੂਰਨਾਮੈਟ ਦੇ ਸੈਮੀਫਾਈਨਲ ਮੈਚਾਂ ਦਾ ਕੀਤਾ ਉਦਘਾਟਨ ਸ੍ਰੀ ਅਨੰਦਪੁਰ ਸਾਹਿਬ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਖੇਡਾ ਨੂੰ ਪ੍ਰਫੁੱਲਿਤ ਕਰਕੇ ਪੰਜਾਬ ਦੇ ਨੋਜਵਾਨਾ ਦਾ ਰੁੱਖ ਖੇਡ ਮੈਦਾਨਾ ਵੱਲ ਮੋੜਨ ਦਾ ਸਲਾਘਾਯੌਗ ਉਪਰਾਲਾ ਕੀਤਾ ਹੈ? ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਪੋਰਟਸ ਸਟੇਡੀਅਮ […]