April 25, 2026

ਡਾ.ਅੰਬੇਡਕਰ ਜੀ ਦੇ ਜੀਵਨ ਤੋਂ ਸੇਧ ਲੈ ਕੇ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ : ਮਿੱਤਰ

ਖੰਨਾ – ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਵੱਲੋਂ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ 63ਵਾਂ ਮਹਾਂ ਪ੍ਰੀਨਿਰਵਾਣ ਦਿਵਸ ਅੰਬੇਡਕਰ ਭਵਨ ਵਿਖੇ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਜਸਵੰਤ ਸਿੰਘ ਮਿੱਤਰ ਜੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਇੰਟਰਨੈਸ਼ਨਲ ਗਾਇਕ ਸੁਰਾਜ ਮੁਹੰਮਦ ਅਤੇ ਹਰਭਜਨ ਸਿੰਘ ਜੱਲੋਵਾਲ ਨੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਉਸਤਤੀ […]

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਫਿਰੋਜ਼ਪੁਰੀਏ ਨਸ਼ਾ ਤਸਕਰ ਕਾਬੂ

ਕਿੱਲੋ ਹੈਰੋਇਨ, ਦੇਸੀ ਪਿਸਤੌਲ, 3 ਰੋਂਦ ਜਿੰਦਾ ਬਰਾਮਦ ਜਲੰਧਰ – ਐੱਸ.ਐੱਸ.ਪੀ.ਜਲੰਧਰ (ਦਿਹਾਤੀ) ਸ਼੍ਰੀ ਨਵਜੋਤ ਸਿੰਘ ਮਾਹਲ ਵਲੋਂ ਲਗਾਤਰ ਨਸ਼ਾ ਤਸਕਰਾਂ ਤੇ ਸਿਕੰਜਾ ਕੱਸਦੇ ਹੋਏ ਪਿੰਡ ਸੈਦਪੁਰ ਝਿੜੀ ਸ਼ਾਹਕੋਟ ਦੇ ਕੋਲੋਂ ਦੋ ਮੋਟਰਸਾਈਕਲ ਸਵਾਰ ਪਾਸੋਂ 01 ਕਿਲੋ 100 ਗ੍ਰਾਮ ਹੈਰੋਇਨ,ਇੱਕ ਪਿਸਤੌਲ 315 ਬੋਰ,03 ਰੋਂਦ ਜਿੰਦਾ 315 ਬੋਰ ਅਤੇ ਇੱਕ ਮੋਟਰਸਾਈਕਲ ਬਰਾਮਦ ਕਰਕੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ […]

ਹੈਦਰਾਬਾਦ ਗੈਂਗਰੇਪ ਦੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ ‘ਚ ਹਲਾਕ

ਹਥਿਆਰ ਖੋਹ ਕੇ ਮੁਲਜ਼ਮਾਂ ਨੇ ਕੀਤੀ ਸੀ ਭੱਜਣ ਦੀ ਕੋਸ਼ਿਸ਼ : ਪੁਲਿਸ ਕਮਿਸ਼ਨਰ ਹੈਦਰਾਬਾਦ – ਹੈਦਰਾਬਾਦ ਗੈਂਗਰੇਪ (ਸਮੂਹਕ ਜਬਰ ਜਨਾਹ) ਦੇ ਚਾਰੇ ਮੁਲਜ਼ਮ ਪੁਲਿਸ ਨਾਲ ਮੁਕਾਬਲੇ ‘ਚ ਮਾਰੇ ਹਨ। ਇਹ ਮੁਕਾਬਲਾ ਨੈਸ਼ਨਲ ਹਾਈਵੇ–44 ਕੋਲ ਹੋਇਆ। ਦਰਅਸਲ, ਪੁਲਿਸ ਇਨ੍ਹਾਂ ਚਾਰੇ ਮੁਲਜ਼ਮਾਂ ਨੂੰ ਇਸ ਰਾਸ਼ਟਰੀ ਰਾਜਮਾਰਗ ਉੱਤੇ ਉਸ ਅਪਰਾਧਕ ਘਟਨਾ ਦੇ ਦ੍ਰਿਸ਼ ਮੁੜ–ਸਿਰਜਣ (ਰੀ–ਕ੍ਰੀਏਟ) ਕਰਨ ਲਈ ਲੈ […]