ਡੈਲੀਗੇਟਾਂ ਵਲੋਂ ਪੰਜਾਬ ਨੂੰ ਮੈਡੀਕਲ ਟੂਰਿਸਟ ਹੱਬ ਬਨਾਉਣ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਕੀਤੀ ਵਕਾਲਤ
ਐਸ.ਏ.ਐਸ. ਨਗਰ – ਡੈਲੀਗੇਟਾਂ ਵਲੋਂ ਆਈ.ਐਸ.ਬੀ. ਮੋਹਾਲੀ ਵਿਖੇ ਆਯੋਜਿਤ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸੰਮੇਲਨ -2019 ਵਿਖੇ ਹੋਏ ਸੈਸ਼ਨ ਦੌਰਾਨ ਪੰਜਾਬ ਨੂੰ ਕੌਮਾਂਤਰੀ ਤੇ ਘਰੇਲੂ ਮੈਡੀਕਲ ਟੂਰਿਜ਼ਮ ਮੈਡੀਕਲ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।ਪੰਜਾਬ ਨੂੰ ਹੱਬ ਵਜੋਂ ਵਿਕਸਿਤ ਕਰਨ ਲਈ ਕਰਵਾਏ ਗਏ ਵਿਸ਼ੇਸ਼ ਸੈਸ਼ਨ ਦੌਰਾਨ […]




