ਜਾਪਾਨ ਦੇ ਰਾਜਦੂਤ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ
ਪੰਜਾਬ ਵਿੱਚ ਨਿਵੇਸ ਦੇ ਮੌਕਿਆਂ ਬਾਰੇ ਵਿਚਾਰ ਵਟਾਂਦਰਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਭਾਰਤ ਵਿੱਚ ਜਾਪਾਨ ਦੇ ਰਾਜਦੂਤ ਸ੍ਰੀ ਸਤੋਸ਼ੀ ਸੁਜ਼ੂਕੀ ਨੂੰ ਅਪੀਲ ਕੀਤੀ ਕਿ ਉਹ ਜਾਪਾਨੀ ਕੰਪਨੀਆਂ ਵਲੋਂ ਰਾਜਪੁਰਾ ਅਤੇ ਬਠਿੰਡਾ ਵਿੱਚ ਬਣਨ ਵਾਲੇ ਮੈਗਾ ਉਦਯੋਗਿਕ ਪਾਰਕਾਂ ਵਿੱਚ ਨਿਵੇਸ਼ ਲਈ ਜ਼ੋਰ ਦੇਣ।ਸ੍ਰੀ ਸੁਜ਼ੂਕੀ ਨੇ ਮੋਹਾਲੀ ਵਿੱਚ ਸ਼ੁਰੂ […]




