April 25, 2026

ਇਮਰਾਨ ਵੱਲੋਂ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਨਾਵਾਂ ਦੀ ਸਿਫਾਰਿਸ਼

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਨਾਵਾਂ ਦੀ ਸਿਫਾਰਿਸ਼ ਕੀਤੀ ਹੈ। ਉਂਜ ਹੁਕਮਰਾਨ ਪਾਰਟੀ ਅਤੇ ਵਿਰੋਧੀ ਧਿਰ ਵਿਚਕਾਰ ਇਸ ਉੱਚ ਅਹੁਦੇ ’ਤੇ ਨਿਯੁਕਤੀ ਨੂੰ ਲੈ ਕੇ ਅੜਿੱਕਾ ਕਾਇਮ ਹੈ। ਜੀਓ ਟੀਵੀ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਫ਼ਜ਼ਲ ਅੱਬਾਸ, ਬਾਬਰ ਯਾਕੂਬ ਅਤੇ ਆਰਿਫ਼ […]

ਕਿੱਥੇ ਹਨ ਮੋਦੀ ਸਰਕਾਰ ਵਲੋਂ ਲਿਆਏ ਜਾਣ ਵਾਲੇ ਚੰਗੇ ਦਿਨ : ਪੀ. ਚਿਦਾਂਬਰਮ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਿਆ| ਚਿਦਾਂਬਰਮ ਨੇ ਕਿਹਾ ਕਿ ਕਿੱਥੇ ਹਨ ਚੰਗੇ ਦਿਨ| ਚਿਦਾਂਬਰਮ ਨੇ ਕਿਹਾ ਕਿ ਅਰਥਵਿਵਸਥਾ ਤੇ ਪ੍ਰਧਾਨ ਮੰਤਰੀ ਮੋਦੀ ਚੁੱਪ ਹਨ| ਬੇਰੋਜ਼ਗਾਰੀ ਵੱਧ ਰਹੀ ਹੈ| ਉਨ੍ਹਾਂ ਕਿਹਾ ਕਿ ਮੰਤਰੀਆਂ ਨੂੰ ਬਿਨਾਂ ਦੋਸ਼ ਹਿਰਾਸਤ ਵਿੱਚ ਲਿਆ ਜਾ ਰਿਹਾ […]

ਓਨਾਵ ਗੈਂਗਰੇਪ ਪੀੜਤਾ ਨੂੰ ਪੈਟਰੋਲ ਸੁੱਟ ਕੇ ਜਿਉਂਦੇ ਸਾੜਿਆ, ਹਾਲਤ ਗੰਭੀਰ

ਓਨਾਵ – ਉੱਤਰ ਪ੍ਰਦੇਸ਼ ਦੇ ਓਨਾਵ ਵਿੱਚ ਬਿਹਾਰ ਥਾਣਾ ਖੇਤਰ ਦੇ ਇਕ ਪਿੰਡ ਵਿੱਚ ਰਹਿਣ ਵਾਲੇ ਗੈਂਗਰੇਪ ਪੀੜਤਾ ਨੂੰ ਅੱਜ ਸਵੇਰੇ 5 ਨੌਜਵਾਨਾਂ ਨੇ ਪੈਟਰੋਲ ਸੁੱਟ ਕੇ ਸਾੜ ਦਿੱਤਾ| ਪੀੜੀਤਾ ਦੇ ਪਿਤਾ ਦੀ ਸੂਚਨਾ ਤੇ ਪੁੱਜੀ ਪੁਲੀਸ ਨੇ ਪੀੜਤਾ ਨੂੰ ਜ਼ਿਲਾ ਹਸਪਤਾਲ ਪਹੁੰਚਾਇਆ| ਇੱਥੇ ਪੀੜਤਾ ਦੀ ਹਾਲਤ ਗੰਭੀਰ ਦੇਖ ਕੇ ਲਖਨਊ ਰੈਫਰ ਕੀਤਾ ਗਿਆ ਹੈ| […]