April 25, 2026

ਨਿਵੇਸ਼ ਸੰਮੇਲਨ ਦੌਰਾਨ ਮੁੱਖ ਮੰਤਰੀ ਨੇ ਉਨਾਂ ਕੋਲ ਪਹੁੰਚ ਕਰਨ ਵਾਲੇ ਨੌਜਵਾਨ ਦੀ ਮਦਦ ਕੀਤੀ

ਐਸ.ਏ.ਐਸ.ਨਗਰ – ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ-2019 ਦੇ ਵਿਚਾਰ-ਚਰਚਾ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਨੇ ਉਨਾਂ ਕੋਲ ਪਹੁੰਚ ਕਰ ਕੇ ਇਕ ਨੌਜਵਾਨ ਵੱਲੋਂ ਕੀਤੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਮੋਹਾਲੀ ਦੇ ਐਸ.ਐਸ.ਪੀ. ਤੇ ਡਿਪਟੀ ਕਮਿਸ਼ਨਰ ਨੂੰ ਇਸ ਸ਼ਿਕਾਇਤ ਦੀ ਜਾਂਚ ਕਰ ਕੇ ਢੁੱਕਵੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।ਡੇਰਾਬੱਸੀ ਵਿੱਚ ਤਿ੍ਰਵੇਦੀ ਕੈਂਪ ਦੇ ਵਾਸੀ ਅਮਨਦੀਪ […]

ਭਾਈ ਲੌਂਗੋਵਾਲ ਸਮੇਤ ਹੋਰ ਅਹੁਦੇਦਾਰਾਂ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਵਾਗਤ

ਸ਼੍ਰੋਮਣੀ ਕਮੇਟੀ ਦੇ ਤੀਸਰੀ ਵਾਰ ਲਗਾਤਾਰ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਪੁੱਜਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਜਨਰਲ ਸਕੱਤਰ ਸ. ਹਰਜਿੰਦਰ […]

ਸ਼੍ਰੋਮਣੀ ਕਮੇਟੀ ਸੂਬੇ ਅੰਦਰ ਪੰਜਾਬੀ ਬੋਲੀ ਦੇ ਸਤਿਕਾਰ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖੇਗੀ -ਭਾਈ ਲੌਂਗੋਵਾਲ

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਨੇ ਭਾਈ ਲੌਂਗੋਵਾਲ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਨੇ ਅੱਜ ਇਕ ਮੁਲਾਕਾਤ ਦੌਰਾਨ ਪੰਜਾਬ ਅੰਦਰ ਪੰਜਾਬੀ ਬੋਲੀ ਪ੍ਰਤੀ ਸਰਕਾਰ ਵੱਲੋਂ ਅਪਣਾਈ ਜਾ ਰਹੀ ਉਦਾਸੀਨਤਾ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਸ਼੍ਰੋਮਣੀ […]