April 25, 2026

ਇੰਗਲੈਂਡ ਦੇ ਸੈਸ਼ਨ ਦੌਰਾਨ ਪੰਜਾਬ ਵਿੱਚ ਵਿਕਾਸ ਨੂੰ ਬੜਾਵਾ ਦੇਣ ਵਾਸਤੇ ਨਵੀਆਂ ਖੋਜਾਂ ਦੀ ਮਹੱਤਤਾ ‘ਤੇ ਜ਼ੋਰ

ਐਸ.ਏ.ਐਸ ਨਗਰ – ਪ੍ਰ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ-2019 ਦੇ ਪਹਿਲੇ ਦਿਨ ਯੂ.ਕੇ. ਕੰਟਰੀ ਸੈਸ਼ਨ ਦੌਰਾਨ ਬੁਲਾਰਿਆਂ ਨੇ ਪੰਜਾਬ ਵਿੱਚ ਵਿਕਾਸ ਨੂੰ ਬੜਾਵਾ ਦੇਣ ਦੇ ਵਾਸਤੇ ਨਵੀਂਆਂ ਖੋਜਾਂ ‘ਤੇ ਜ਼ੋਰ ਦਿੱਤਾ ਹੈ ਅਤੇ ਵਿਕਾਸ ਦੇ ਵਾਸਤੇ ਪੂਜੀ ਨਿਵੇਸ਼ ਦੀ ਕੋਈ ਵੀ ਕਮੀ ਨਾ ਹੋਣ ਦੀ ਗੱਲ ਆਖੀ ਹੈ।ਇਸ ਸੈਸ਼ਨ ਦੌਰਾਨ ਖੇਤੀਬਾੜੀ, ਮਸ਼ੀਨਰੀ, ਹੈਂਡ ਟੂਲਜ਼, ਆਟੋਮੋਬਾਇਲ, ਬਾਈ-ਸਾਇਕਲ ਦੇ […]

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਉੱਚ ਪੱਧਰੀ ਕਮੇਟੀ ਗਠਿਤ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। 12 ਮੈਂਬਰੀ ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੋਬਿੰਦ ਸਿੰਘ […]

ਰਾਜਸਥਾਨ ‘ਚ ਵੀ ਲਾਗੂ ਹੋਵੇਗਾ ਆਨੰਦ ਮੈਰਿਜ ਐਕਟ

ਜੈਪੁਰ – ਸਿੱਖਾਂ ਲਈ ਇੱਕ ਵੱਡੀ ਖੁਸ਼ਖਬਰੀ ਹੈ ਕਿ ਰਾਜਸਥਾਨ ਸਰਕਾਰ ਨੇ ਸੂਬੇ ‘ਚ ਆਨੰਦ ਮੈਰਿਜ ਐਕਟ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਉੱਥੇ ਵਸਦੇ ਸਿੱਖ ਹੁਣ ਛੇਤੀ ਹੀ ਇਸ ਐਕਟ ਅਧੀਨ ਆਪਣੇ ਵਿਆਹ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਇਸ ਤੋਂ ਇਲਾਵਾ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ‘ਚ ਬੈਠਣ ਮੌਕੇ ਕੜਾ, ਪੱਗ ਅਤੇ ਕਿਰਪਾਨ ਆਦਿ ਨਹੀਂ ਲੁਹਾਇਆ […]