April 25, 2026

ਦਿੱਲੀ ਵਿੱਚ ਲੱਗਣਗੇ 11 ਹਜ਼ਾਰ ਹੌਟਸਪੋਟ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ| ਆਮ ਆਦਮੀ ਪਾਰਟੀ ਦੀ ਸਭ ਤੋਂ ਮਹੱਤਵਪੂਰਨ ਯੋਜਨਾ ਮੁਫਤ ਵਾਈ-ਫਾਈ ਦਾ ਐਲਾਨ ਕੀਤਾ ਗਿਆ| ਪਹਿਲੇ ਗੇੜ ਵਿੱਚ ਦਿੱਲੀ ਦੇ ਸਾਰੇ ਬੱਸ ਸਟੈਂਡ ਤੇ 3 ਹਜ਼ਾਰ ਵਾਈ-ਫਾਈ ਦੇ ਹੌਟਸਪੋਟ ਲੱਗਣਗੇ| ਪੂਰੀ ਦਿੱਲੀ ਵਿੱਚ ਕੁੱਲ 11 ਹਜ਼ਾਰ ਹੌਟਸਪੋਟ […]

ਓਨਾਵ ਰੇਪ ਕੇਸ ਵਿੱਚ ਅਦਾਲਤ ਦੇ ਹੁਕਮ ਤੋਂ 80 ਦਿਨਾਂ ਬਾਅਦ ਵੀ ਨਹੀਂ ਹੋਈ ਸੁਣਵਾਈ : ਪ੍ਰਿਯੰਕਾ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਓਨਾਵ ਬਲਾਤਕਾਰ ਮਾਮਲੇ ਨੂੰ ਲੈ ਕੇ ਅੱਜ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ| ਪ੍ਰਿਯੰਕਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ 45 ਦਿਨਾਂ ਵਿੱਚ ਸੁਣਵਾਈ ਪੂਰੀ ਕਰਨ ਦਾ ਆਦੇਸ਼ ਦਿੱਤਾ ਸੀ ਪਰ 80 ਦਿਨ ਬੀਤਣ ਦੇ ਬਾਅਦ ਵੀ ਇਹ ਨਹੀਂ ਹੋ ਸਕਿਆ| […]

‘ਗੂਗਲ’ ਮਗਰੋਂ ਹੁਣ ‘ਅਲਫ਼ਾਬੈੱਟ’ ਦੇ ਵੀ ਮੁਖੀ ਬਣੇ ਸੁੰਦਰ ਪਿਚਈ

ਵਾਸ਼ਿੰਗਟਨ – ‘ਗੂਗਲ’ ਦੇ ਸੀਈਓ ਸੁੰਦਰ ਪਿਚਈ ਇਸ ਇੰਟਰਨੈੱਟ ਸਰਚ ਇੰਜਨ ਦਾ ਮਾਲਕਾਨਾ ਹੱਕ ਰੱਖਦੀ ਕੰਪਨੀ ਅਲਫ਼ਾਬੈੱਟ ਦੇ ਵੀ ਮੁਖੀ ਬਣਾ ਦਿੱਤੇ ਗਏ ਹਨ। ਸੰਸਾਰ ਦੀ ਇਸ ਵੱਡੀ ਕੰਪਨੀ ਦੇ ਸਹਿ-ਸੰਸਥਾਪਕਾਂ ਲੈਰੀ ਪੇਜ ਤੇ ਸਰਗੀ ਬਰਿਨ ਨੇ ਆਪੋ-ਆਪਣੀ ਐਗਜ਼ੈਕਟਿਵ ਭੂਮਿਕਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ‘ਨਿਊਯਾਰਕ ਟਾਈਮਜ਼’ ਮੁਤਾਬਕ ਪਿਚਈ ਹੁਣ ਦੁਨੀਆ ਦੇ ਸਭ ਤੋਂ ਤਾਕਤਵਰ […]