ਫੜਨਵੀਸ ਨੂੰ ਸੁਣਵਾਈ ’ਚ ਪੇਸ਼ ਹੋਣ ਤੋਂ ਛੋਟ ਮਿਲੀ
ਚੋਣ ਹਲਫ਼ਨਾਮੇ ’ਚ ਅਪਰਾਧਕ ਮਾਮਲਿਆਂ ਬਾਰੇ ਜਾਣਕਾਰੀ ਗੁਪਤ ਰੱਖਣ ਦੇ ਕੇਸ ’ਚ ਨਾਗਪੁਰ ਦੀ ਅਦਾਲਤ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅੱਜ ਦੇ ਦਿਨ ਲਈ ਸੁਣਵਾਈ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ। ਸੁਣਵਾਈ ਹੁਣ ਚਾਰ ਜਨਵਰੀ ਨੂੰ ਹੋਵੇਗੀ। ਫੜਨਵੀਸ ਦੇ ਵਕੀਲ ਨੇ ਅਦਾਲਤ ਤੋਂ ਇਸ ਛੋਟ ਦੀ ਮੰਗ […]




