April 25, 2026

ਹਿੰਦੂਜਾ ਗਰੁੱਪ ਦਾ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ, ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ ਟਰਾਂਸਪੋਰਟ ਤੇ ਤਕਨਾਲੋਜੀ ਹੱਲ ਦੀ ਕੀਤੀ ਪੇਸ਼ਕਸ਼

ਖੇਤੀਬਾੜੀ, ਟਰਾਂਸਪੋਰਟ, ਬੈਂਕਿੰਗ, ਹੈਲਥਕੇਅਰ ਤੇ ਆਟੋ ਸੈਕਟਰ ਵਿੱਚ ਨਿਵੇਸ਼ ‘ਚ ਵੀ ਦਿਲਚਸਪੀ ਦਿਖਾਈ ਚੰਡੀਗੜ੍ਹ – ਹਿੰਦੂਜਾ ਗਰੁੱਪ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਵਾਸਤੇ ਸੂਬੇ ਵਿੱਚ ਖੇਤਾਂ ਵਿੱਚੋਂ ਪਰਾਲੀ ਨੂੰ ਈਥਾਨੇਲ ਪਲਾਂਟਾਂ ਦੀ ਵਰਤੋਂ ਲਈ ਚੁੱਕਣ ਲਈ ਪੇਸ਼ਕਸ਼ ਕੀਤੀ।ਇਹ ਪੇਸ਼ਕਸ਼ ਹਿੰਦੂਜਾ ਗਰੁੱਪ ਦੇ ਚੇਅਰਮੈਨ ਪ੍ਰਕਾਸ਼ ਹਿੰਦੂਜਾ ਅਤੇ ਪੰਜਾਬ ਦੇ ਮੁੱਖ […]

ਗੁਰੂਹਰਸਹਾਏ ਦੀ ਧਰਤੀ ਤੇ ਪਹਿਲੀ ਵਾਰ ਅੰਤਰ-ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾ ਕੇ ਰੱਚਿਆ ਗਿਆ ਇਤਿਹਾਸ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਉਦਘਾਟਨ

ਗੁਰੂ ਰਾਮਦਾਸ ਸਟੇਡੀਅਮ ਵਿਖੇ 6 ਵੱਖ ਵੱਖ ਟੀਮਾਂ ਵਿਚਕਾਰ ਹੋਏ 3 ਰੋਮਾਂਚਕ ਮੁਕਾਬਲੇ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਤਿੰਨ ਮੁਕਾਬਲੇ ਬੁੱਧਵਾਰ ਨੂੰ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਹੋਏ, ਜਿਸ ਦਾ ਉਦਘਾਟਨ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਮੰਤਰੀ ਰਾਣਾ ਗੁਰਮੀਤ […]

ਪੰਜਾਬ ਸਰਕਾਰ ਵਲੋਂ ਪ੍ਰਗਤੀਸ਼ੀਲ ਉਦਯੋਗਾਂ ਨੂੰ ਦਿੱਤੇ ਜਾਣਗੇ ਐਮ.ਐਸ.ਐਮ.ਈਜ਼. ਪੁਰਸਕਾਰ : ਸ਼ਾਮ ਸੁੰਦਰ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2019 ਦੌਰਾਨ 5 ਦਸੰਬਰ ਨੂੰ ਮੁੱਖ ਮੰਤਰੀ ਵਲੋਂ ਦਿੱਤੇ ਜਾਣਗੇ ਪੁਰਸਕਾਰ ਚੰਡੀਗੜ – ਪੰਜਾਬ ਸਰਕਾਰ ਨੇ ਵਿੱਤੀ ਸਾਲ 2016 -17 ਤੋਂ 2018-19 ਦੌਰਾਨ ਨਿਵੇਸ਼, ਰੁਜ਼ਗਾਰ ਉੱਤਪਤੀ, ਟਰਨਓਵਰ/ਵਿਕਰੀ, ਊਰਜਾ ਸਮੱਰਥਾ, ਨਿਰਯਾਤ, ਕਰਮਚਾਰੀਆਂ ਦੀ ਭਲਾਈ ਆਦਿ ਵਿੱਚ ਬੇਮਿਸਾਲ ਕਾਰੋਬਾਰੀ ਵਾਧਾ ਦਰਜ ਕਰਨ ਅਤੇ ਅਤੇ ਉਤਪਾਦ ਦੀ ਗੁਣਵੱਤਾ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਸ਼ਾਨਦਾਰ […]