ਬਲਬੀਰ ਸਿੰਘ ਸਿੱਧੂ ਵਲੋਂ ਬੂਪ੍ਰਿਨੋਰਫਿਨ ਨਾਲੈਕਸੋਨ ਦੀ ਵਿਕਰੀ ਦੀ ਜਾਂਚ ਕਰਨ ਸਬੰਧੀ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ
96 ਨਸ਼ਾ ਛੁਡਾਊ ਕੇਂਦਰਾਂ ਕਾਰਨ ਦੱਸੋ ਨੋਟਿਸ ਜਾਰੀ ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ.ਬਲਬੀਰ ਸਿੰਘ ਸਿੱਧੂ ਨੇ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਖੇ ਬੂਪ੍ਰਿਨੋਰਫਿਨ -ਨਾਲੈਕਸੋਨ ਦੀ ਖ਼ਰੀਦ ਅਤੇ ਵਰਤੋਂ ਦੀ ਨਿੱਜੀ ਤੌਰ ‘ਤੇ ਜਾਂਚ ਕਰਨ ਅਤੇ ਇੱਕ ਹਫਤੇ ਵਿੱਚ ਆਪਣੇ ਸਬੰਧਤ ਜ਼ਿਲਿਆਂ ਦੀ ਰਿਪੋਰਟ ਜਮਾਂ ਕਰਵਾਉਣ ਲਈ […]




