April 26, 2026

ਸਮਾਜਿਕ ਅਲਾਮਤਾਂ ਵਿਰੁੱਧ ਨਿੱਗਰ ਸੁਨੇਹਾ ਦੇਵੇਗੀ ‘ਮਰਦਾਨੀ 2’: ਰਾਣੀ

ਮੁੰਬਈ – ਅਦਾਕਾਰਾ ਰਾਣੀ ਮੁਖਰਜੀ ਨੇ ਅੱਜ ਕਿਹਾ ਕਿ ਫ਼ਿਲਮ ‘ਮਰਦਾਨੀ’ ਨੂੰ ਭਵਿੱਖ ਵਿਚ ਵੀ ਕੜੀਆਂ ’ਚ ਰਿਲੀਜ਼ ਕਰਦੇ ਰਹਿਣਾ ਚਾਹੀਦਾ ਹੈ ਤੇ ਇਸ ਦੀ ‘ਫਰੈਂਚਾਈਜ਼’ ਹੀ ਬਣਾ ਲੈਣੀ ਚਾਹੀਦੀ ਹੈ। ਇਸ ਰਾਹੀਂ ਸਮਾਜਿਕ ਕੁਰੀਤੀਆਂ ਨੂੰ ਉਜਾਗਰ ਕੀਤਾ ਜਾ ਸਕਦਾ ਹੈ ਤੇ ਸਿਹਤਮੰਦ ਵਿਚਾਰਾਂ ਦਾ ਪ੍ਰਸਾਰ ਵੀ ਹੁੰਦਾ ਰਹੇਗਾ। ਅਜਿਹੇ ਮੁੱਦਿਆਂ ਨੂੰ ਉਜਾਗਰ ਕੀਤਾ ਜਾ […]

6 ਸਾਲ ਦੇ ਸੱਭ ਤੋਂ ਹੇਠਲੇ ਪੱਧਰ ‘ਤੇ ਪੁੱਜੀ ਜੀ.ਡੀ.ਪੀ.

ਸਤੰਬਰ ਤਿਮਾਰੀ ‘ਚ ਰਹੀ 4.5 ਫ਼ੀਸਦੀ ਨਵੀਂ ਦਿੱਲੀ – ਦੇਸ਼ ਦੀ ਆਰਥਿਕ ਵਿਕਾਸ ਦਰ ‘ਚ ਸਤੰਬਰ ਤਿਮਾਹੀ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜੁਲਾਈ-ਸਤੰਬਰ ਤਿਮਾਹੀ ‘ਚ ਆਰਥਕ ਵਿਕਾਸ ਦਰ 4.5 ਫੀਸਦੀ ਰਹੀ, ਜਦੋਂ ਕਿ ਇੱਕ ਸਾਲ ਪਹਿਲਾਂ ਆਰਥਿਕ ਵਿਕਾਸ ਦਰ 7 ਫ਼ੀਸਦੀ ਸੀ। ਸਰਕਾਰੀ ਅੰਕੜਿਆਂ ਮੁਤਾਬਕ ਬੁਨਿਆਦੀ ਉਦਯੋਗਾਂ ਦਾ ਉਤਪਾਦਨ ਅਕਤੂਬਰ ‘ਚ 5.8 ਫੀਸਦੀ ਡਿੱਗਿਆ। […]

’84 ਸਿੱਖ ਕਤਲੇਆਮ: 186 ਬੰਦ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਕਰੇਗੀ ਵਿਚਾਰ

ਨਵੀਂ ਦਿੱਲੀ – 1984 ਸਿੱਖ ਵਿਰੋਧੀ ਦੰਗੇ ਮਾਮਲੇ ‘ਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ 1984 ਸਿੱਖ ਵਿਰੋਧੀ ਦੰਗੇ ਮਾਮਲਿਆਂ ਦੇ ਸਬੰਧ ‘ਚ ਜੱਜ (ਰਿਟਾਇਰਡ) ਸ਼ਿਵ ਨਾਰਾਇਣ ਢੀਂਗਰਾ ਦੇ ਅਧੀਨ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਇੱਕ ਸੀਲਬੰਦ ਲਿਫਾਫ਼ੇ ‘ਚ ਪੇਸ਼ ਰਿਪੋਰਟ ‘ਤੇ ਵਿਚਾਰ ਕੀਤਾ ਜਾਵੇਗਾ। ਇਹ ਮਾਮਲੇ ਪਹਿਲਾਂ ਸੀ.ਬੀ.ਆਈ. […]