ਪੰਜਾਬ ਸਰਕਾਰ ਐਨ.ਸੀ.ਸੀ. ਸਰਟੀਫਿਕੇਟ ਧਾਰਕਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਵਾਧੂ ਅੰਕ ਦੇਣ ਸਬੰਧੀ ਵਿਚਾਰ ਕਰੇਗੀ : ਤ੍ਰਿਪਤ ਬਾਜਵਾ
ਐਨ.ਸੀ.ਸੀ. ਗਤੀਵਿਧੀਆਂ ਲਈ ਸਰਕਾਰੀ ਕਾਲਜਾਂ ਵਿੱਚ ਇਮਾਰਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਚੰਡੀਗੜ – ਪੰਜਾਬ ਸਰਕਾਰ ਐਨ.ਸੀ.ਸੀ. ਸਰਟੀਫਿਕੇਟ ਧਾਰਕ ਕੈਡਿਟਾਂ ਨੂੰ ਸਰਕਾਰੀ ਨੌਕਰੀਆਂ ਵਿਚ ਵਾਧੂ ਅੰਕ ਪ੍ਰਦਾਨ ਕਰਨ ਬਾਰੇ ਵਿਚਾਰ ਕਰੇਗੀ। ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਐਨ.ਸੀ.ਸੀ. ਦੀ ਸਾਲਾਨਾ ਅਪਡੇਟ ਬਾਰੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਐਨ.ਸੀ.ਸੀ ਅਫਸਰਾਂ ਨੂੰ […]




