October 11, 2026

ਅੰਤਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਲਈ ਸਮੁੱਚੇ ਪ੍ਰਬੰਧ ਮੁਕੰਮਲ : ਰਾਣਾ ਗੁਰਮੀਤ ਸਿੰਘ ਸੋਢੀ

ਟੂਰਨਾਮੈਂਟ ਦਾ ਉਦਘਾਟਨ ਪਹਿਲੀ ਦਸੰਬਰ ਤੇ ਸਮਾਪਨ 10 ਦਸੰਬਰ ਨੂੰ ਚਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਪਹਿਲੀ ਦਸੰਬਰ 2019 ਨੂੰ ਕੀਤਾ ਜਾਵੇਗਾ। ਟੂਰਨਮੈਂਟ ਵਿੱਚ ਪਹਿਲੇ ਸਥਾਨ ‘ਤੇ ਆਉਣ ਵਾਲੀ ਟੀਮ ਨੂੰ […]

ਗਰਭਵਤੀ ਮਹਿਲਾਵਾਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਮਦਦ ਕਰਨ ਸਬੰਧੀ ਪ੍ਰੋਗਰਾਮ ਦੇ ਉਤਸ਼ਾਹਜਨਕ ਨਤੀਜੇ ਨਿਕਲੇ : ਅਰੁਨਾ ਚੌਧਰੀ

ਹੁਣ ਤੱਕ 2 ਲੱਖ 47 ਹਜ਼ਾਰ ਤੋਂ ਜ਼ਿਆਦਾ ਲਾਭਪਾਤਰੀਆਂ ਦੇ ਖਾਤੇ ਵਿੱਚ 94 ਕਰੋੜ ਤੋਂ ਵੱਧ ਰਾਸ਼ੀ ਪਾਈ ਗਈ ਚੰਡੀਗੜ੍ਹ – ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਪ੍ਰਤੀ ਪੂਰਾ ਧਿਆਨ ਦੇਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦੇ ਹੋਏ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ […]

ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟ ਡਾਕਟਰਾਂ ਤੇ 235 ਪੇਰਾ ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ ਦਿੱਤੇ ਗਏ

4,000 ਦੇ ਕਰੀਬ ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਕਲੈਰੀਕਲ ਸਟਾਫ ਦੀ ਭਰਤੀ ਕੀਤੀ ਗਈ: ਸਿਹਤ ਮੰਤਰੀ ਚੰਡੀਗੜ੍ਹ – ਸਪੈਸ਼ਲਿਸਟਾਂ ਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਅੱਜ ਵੱਡੀ ਗਿਣਤੀ ਵਿਚ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟਾਂ ਤੇ 235 ਪੈਰਾ-ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ […]