April 26, 2026

ਸੁਪਰੀਮ ਕੋਰਟ ਵੱਲੋਂ ਆਈਪੀਐੱਸ ਅਫ਼ਸਰ ਰਾਜੀਵ ਕੁਮਾਰ ਨੂੰ ਨੋਟਿਸ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਬਹੁ-ਕਰੋੜੀ ਸ਼ਾਰਦਾ ਚਿੱਟ ਫੰਡ ਘੁਟਾਲਾ ਕੇਸ ’ਚ ਪੱਛਮੀ ਬੰਗਾਲ ਕਾਡਰ ਦੇ ਆਈਪੀਐੱਸ ਅਫ਼ਸਰ ਰਾਜੀਵ ਕੁਮਾਰ ਨੂੰ ਮਿਲੀ ਪੇਸ਼ਗੀ ਜ਼ਮਾਨਤ ’ਤੇ ਸੀਬੀਆਈ ਵੱਲੋਂ ਦਿੱਤੀ ਗਈ ਚੁਣੌਤੀ ਦੇ ਆਧਾਰ ’ਤੇ ਉਸ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਸ ਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੇ ਸੌਲਿਸਟਰ ਜਨਰਲ ਤੁਸ਼ਾਰ […]

ਮੋਦੀ ਵੱਲੋਂ ਸ੍ਰੀਲੰਕਾ ਨੂੰ 45 ਕਰੋੜ ਡਾਲਰ ਕਰਜ਼ਾ ਦੇਣ ਦਾ ਐਲਾਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀਲੰਕਾ ਨੂੰ 45 ਕਰੋੜ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ’ਚ ਅਤਿਵਾਦ ਨਾਲ ਸਿੱਝਣ ਲਈ ਪੰਜ ਕਰੋੜ ਡਾਲਰ ਦੀ ਰਾਸ਼ੀ ਵੀ ਸ਼ਾਮਲ ਹੈ। ਸ੍ਰੀਲੰਕਾ ਦੇ ਨਵੇਂ ਬਣੇ ਰਾਸ਼ਟਰਪਤੀ ਗੋਟਬਾਯਾ ਰਾਜਪਕਸਾ ਨਾਲ ਮੀਟਿੰਗ ਦੌਰਾਨ ਸਮੁੰਦਰੀ ਸੁਰੱਖਿਆ, ਤਾਮਿਲ ਘੱਟ ਗਿਣਤੀਆਂ ਦੀਆਂ ਮੰਗਾਂ, ਮਛੇਰਿਆਂ ਦੇ ਮਸਲੇ […]

ਅਭਿਮਨਿਊ ਦਾ ਵਰਲਡ ਰਿਕਾਰਡ

ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਇਕ ਮੁਕਾਬਲੇ ‘ਚ ਤੇਜ਼ ਗੇਂਦਬਾਜ਼ ਅਭਿਮਨਿਊ ਮਿਥੁਨ ਨੇ ਇਤਿਹਾਸ ਰਚ ਦਿੱਤਾ ਹੈ। ਹਰਿਆਣਾ ਖਿਲਾਫ ਖੇਡਦੇ ਹੋਏ ਹੋਏ ਉਸ ਨੇ ਕਰਨਾਟਕ ਵੱਲੋਂ ਇਕ ਓਵਰ ਭਾਵ ਕਿ 6 ਗੇਂਦਾਂ ‘ਚ 5 ਵਿਕਟਾਂ ਲਈਆਂ। ਉਸ ਨੇ ਹੈਟ੍ਰਿਕ ਸਮੇਤ 5 ਵਿਕਟਾਂ ਲਈਆਂ ਹਨ। ਇਹ ਸਾਰੀਆਂ ਵਿਕਟਾਂ ਉਸ ਨੇ ਆਖ਼ਰੀ ਓਵਰ ‘ਚ ਹੀ ਝਟਕੀਆਂ ਅਤੇ […]