August 1, 2026

ਪੰਜਾਬ ਅੰਦਰ ਗੈਂਗਸਟਰ ਅਤੇ ਨਸ਼ਾ ਅਕਾਲੀ ਦਲ ਦੀ ਦੇਣ : ਬੀਬੀ ਰਜਿੰਦਰ ਕੌਰ ਭੱਠਲ

ਭਾਜਪਾ ਨੇ ਸੱਤਾ ਦੇ ਨਸ਼ੇ ਵਿੱਚ ਲੋਕਤੰਤਰ ਦੀਆਂ ਉਡਾਈਆਂ ਧੱਜੀਆਂ ਲਹਿਰਾਗਾਗਾ – ਸੂਬੇ ਅੰਦਰ ਗੈਂਗਸਟਰ ਕਲਚਰ ਅਤੇ ਨਸ਼ਾ ਅਕਾਲੀ ਦਲ ਦੀ ਦੇਣ ਹੈ। ਜਿਸ ਦਾ ਖਮਿਆਜ਼ਾ ਅੱਜ ਵੀ ਪੰਜਾਬ ਭੁਗਤ ਰਿਹਾ ਹੈ, ਪਰ ਕਾਂਗਰਸ ਦੀ ਸਰਕਾਰ ਵੱਲੋਂ ਸੂਬੇ ਅੰਦਰੋਂ ਗੈਂਗਸਟਰ ਕਲਚਰ ਅਤੇ ਨਸ਼ੇ ਨੂੰ ਖਤਮ ਕਰਨ ਦੀਆਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । […]

ਸੜਕ ਹਾਦਸਿਆਂ ‘ਚ ਕਈ ਘਰਾਂ ਦੇ ਬੁੱਝੇ ਚਿਰਾਗ-ਇੱਕ ਬੱਚੇ ਸਮੇਤ 7 ਦੀ ਮੌਤ-ਕਈ ਜ਼ਖਮੀ

ਬਠਿੰਡਾ – ਤੇਜ਼ ਰਫਤਾਰ ਨੇ ਕਈ ਘਰਾਂ ਦੇ ਚਿਰਾਗ ਬੁਝਾ ਦਿੱਤੇ ਅਤੇ ਇੱਕ ਦਰਜ਼ਨ ਤੋ ਵੱਧ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਵਿੱਚ ਵੱਖ ਵੱਖ 3 ਥਾਂ ਵਾਪਰੇ ਵੱਡੇ ਹਾਦਸਿਆਂ ਕਰਕੇ ਤਿੰਨ ਫੋਜ਼ੀਆਂ, ਇੱਕ ਬੱਚੇ ਸਮੇਤ 7 ਵਿਅਕਤੀਆਂ ਦੀ ਮੌਤ ਹੋ ਗਈ। ਪਹਿਲੇ ਮਾਮਲੇ ਅਧੀਨ ਮਲੋਟ ਅਬੋਹਰ ਰੋਡ ਤੇ ਫੋਜੀਆਂ ਦੀ ਐਬੂਲੈਂਸ ਵੈਨ ਦੀ […]

ਮੁਸ਼ੱਰਫ ਨੂੰ ਬਿਆਨ ਦਰਜ ਕਰਾਉਣ ਲਈ 5 ਦਸੰਬਰ ਤੱਕ ਦੀ ਮੋਹਲਤ

ਇਸਲਾਮਾਬਾਦ – ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਅੱਜ ਸਾਬਕਾ ਤਾਨਾਸ਼ਾਹ ਜਨਰਲ (ਸੇਵਾਮੁਕਤ) ਪਰਵੇਜ਼ ਮੁਸ਼ੱਰਫ ਨੂੰ ਦੇਸ਼ਧ੍ਰੋਹ ਮਾਮਲੇ ਸਬੰਧੀ 5 ਦਸੰਬਰ ਤੱਕ ਆਪਣੇ ਬਿਆਨ ਦਰਜ ਕਰਾਉਣ ਦੀ ਆਗਿਆ ਦਿੱਤੀ ਹੈ। ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਉਹ ਕੇਵਲ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰੇਗੀ ਅਤੇ ਉਹ ਇਸਲਾਮਾਬਾਦ ਹਾਈ ਕੋਰਟ ਦੇ ਹੁਕਮਾਂ ਨੂੰ ਮੰਨਣ […]