ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ […]




