April 26, 2026

ਮਾਤਾ ਵੈਸ਼ਨੋ ਦੇਵੀ ਦੀ ਤਰਜ਼ ਤੇ ਚਾਰਧਾਮ ਲਈ ਵੀ ਬਣੇਗਾ ‘ਸ਼ਰਾਈਨ ਬੋਰਡ’

ਦੇਹਰਾਦੂਨ – ਉਤਰਾਖੰਡ ਸਰਕਾਰ ਨੇ ਵੈਸ਼ਨੋ ਦੇਵੀ ਅਤੇ ਤਿਰੂਪਤੀ ਬਾਲਾਜੀ ਮੰਦਰ ਦੀ ਤਰਜ ਤੇ ਚਾਰਧਾਮ ਸ਼ਰਾਈਨ ਬੋਰਡ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ| ਸ਼ਰਾਈਨ ਬੋਰਡ ਬਦਰੀਨਾਥ, ਕੇਦਾਰਨਾਥ, ਗੰਗੋਤਰੀ ਅਤੇ ਯੁਮਨੋਤਰੀ ਧਾਮ ਤੋਂ ਇਲਾਵਾ ਪ੍ਰਸਿੱਧ ਅਤੇ ਧਾਰਮਿਕ ਮੱਹਤਵ ਦੇ 51 ਮੰਦਰਾਂ ਦੀ ਵਿਵਸਥਾ ਤੇ ਪ੍ਰਬੰਧਨ ਦੇਖੇਗਾ| ਚਾਰਧਾਮ ਮੰਦਰਾਂ ਅਤੇ ਉਕਤ ਖੇਤਰ ਦੇ ਵਿਕਾਸ […]

ਗੋਡਸੇ ਨੂੰ ਦੇਸ਼ ਭਗਤ ਦੱਸਣ ਵਾਲੀ ਸਾਧਵੀ ਪ੍ਰਗਿਆ ਨੂੰ ਰਾਹੁਲ ਨੇ ਕਿਹਾ ਅੱਤਵਾਦੀ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਵਲੋਂ ਮਹਾਤਮਾ ਗਾਂਧੀ ਦੇ ਕਾਤਲ ਨਾਥੂਰਾਮ ਗੋਡਸੇ ਨੂੰ ਦੇਸ਼ ਭਗਤ ਦੱਸਣ ਤੇ ਸਿਆਸੀ ਬਵਾਲ ਪੈਦਾ ਹੋ ਗਿਆ ਹੈ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਾਧਵੀ ਤੇ ਹਮਲਾ ਕਰਦੇ ਹੋਏ ਟਵੀਟ ਕੀਤਾ| ਰਾਹੁਲ ਗਾਂਧੀ ਨੇ ਲਿਖਿਆ, ”ਅੱਤਵਾਦੀ ਪ੍ਰਗਿਆ ਨੇ ਅੱਤਵਾਦੀ ਗੋਡਸੇ ਨੂੰ ਦੇਸ਼ […]

ਅਮਰੀਕਾ ਦੇ ਕੈਮੀਕਲ ਪਲਾਂਟ ਵਿੱਚ ਧਮਾਕਾ, 60,000 ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ

ਟੈਕਸਾਸ – ਅਮਰੀਕਾ ਦੇ ਇਕ ਰਸਾਇਣ ਪਲਾਂਟ ਵਿੱਚ ਲਗਾਤਾਰ ਕਈ ਧਮਾਕੇ ਹੋਣ ਮਗਰੋਂ ਅਧਿਕਾਰੀਆਂ ਨੇ ਕਿਹਾ ਕਿ ਅਜੇ ਉਹ ਇਹ ਨਹੀਂ ਦੱਸ ਸਕਦੇ ਕਿ ਅੱਗ ਤੇ ਕਦੋਂ ਤਕ ਕਾਬੂ ਪਾਇਆ ਜਾ ਸਕਦਾ ਹੈ, ਇਸੇ ਲਈ ਨੇੜਲੇ ਘਰਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ| ਸਥਾਨਕ ਸਮੇਂ ਮੁਤਾਬਕ ਤੜਕੇ 1 ਵਜੇ ਟੀ. ਪੀ. ਸੀ. ਗਰੁੱਪ ਪਲਾਂਟ ਵਿੱਚ […]