April 26, 2026

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਵਲੋਂ ਤਿਹਾੜ ਜੇਲ ਵਿੱਚ ਚਿਦਾਂਬਰਮ ਨਾਲ ਮੁਲਾਕਾਤ

ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੂੰ ਮਿਲਣ ਤਿਹਾੜ ਜੇਲ ਪਹੁੰਚ ਕੇ ਮੁਲਾਕਾਤ ਕੀਤੀ| ਦੱਸਣਯੋਗ ਹੈ ਕਿ ਚਿਦਾਂਬਰਮ ਆਈ.ਐਨ.ਐਕਸ. ਮੀਡੀਆ ਮਾਮਲੇ ਵਿੱਚ 21 ਅਗਸਤ ਤੋਂ ਨਿਆਇਕ ਹਿਰਾਸਤ ਵਿਚ ਤਿਹਾੜ ਜੇਲ ਵਿੱਚ ਬੰਦ ਹਨ| ਇਸ ਤੋਂ ਪਹਿਲਾਂ ਸੋਨੀਆ ਗਾਂਧੀ ਵੀ […]

ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਉਣ ਮਗਰੋਂ ਅੱਤਵਾਦੀ ਘਟਨਾਵਾਂ ਨਾ ਦੇ ਬਰਾਬਰ : ਰਾਜਨਾਥ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਜੰਮੂ-ਕਸ਼ਮੀਰ ਤੋਂ ਧਾਰਾ-370 ਦੇ ਜ਼ਿਆਦਾਤਰ ਪ੍ਰਬੰਧ ਹਟਾਏ ਜਾਣ ਦੇ ਬਾਅਦ ਤੋਂ ਅੱਤਵਾਦੀ ਘਟਨਾਵਾਂ ‘ਨਾ ਦੇ ਬਰਾਬਰ’ ਹੋਈਆਂ ਹਨ ਅਤੇ ਰਾਜ ਵਿੱਚ ਸਥਿਤੀ ਤੇਜ਼ੀ ਨਾਲ ਆਮ ਹੋ ਰਹੀ ਹੈ| ਰਾਜਨਾਥ ਨੇ ਲੋਕ ਸਭਾ ਵਿੱਚ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਫੌਜ, ਸਥਾਨਕ ਪੁਲੀਸ, ਨੀਮ ਫੌਜੀ ਫੋਰਸ ਅਤੇ […]

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੇ ਹਰਿਆਣਾ, ਪੰਜਾਬ, ਚੰਡੀਗੜ ਤੇ ਹਿਮਾਚਲ ਪ੍ਰਦੇਸ਼ ਦੇ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਚੰਡੀਗੜ – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨਿਲ ਕੁਮਾਰ ਅਰੋੜਾ ਨੇ ਅੱਜ ਇੱਥੇ ਹਰਿਆਣਾ, ਪੰਜਾਬ, ਚੰਡੀਗੜ ਤੇ ਹਿਮਾਚਲ ਪ੍ਰਦੇਸ਼ ਦੇ ਚੋਣ ਅਧਿਕਾਰੀਆਂ ਦੇ ਨਾਲ ਪਿਛਲੀ ਵੋਟਰ ਸੂਚੀ ਵਿਚ ਬੂਥ ਪੱਧਰ ਅਧਿਕਾਰੀਆਂ ਦੇ ਕੰਮਾਂ ਨਾਲ ਸਵੀਪ ਪ੍ਰੋਗ੍ਰਾਮ ਦੀ ਵਿਸਥਾਰ ਨਾਲ ਸਮੀਖਿਆ ਕੀਤੀ|ਸ੍ਰੀ ਅਰੋੜਾ ਨੇ ਕਿਹਾ ਕਿ ਇਲੈਕਟ੍ਰੋਲ ਰੋਲ ਆਫ ਬੀਐਲਓ ਤੇ ਕਾਮਨ ਸਰਵਿਸ ਸੈਂਟਰ ਦਾ ਪ੍ਰੋਜੈਕਟ […]