ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਮੁਲਾਕਾਤ
ਪ੍ਰਾਇਮਰੀ ਖੇਤੀਬਾੜੀ ਸੁਸਾਇਟੀਆਂ ਦੇ ਕੰਪਿਊਟਰੀਕਰਨ, ਖੰਡ ਮਿੱਲਾਂ ਨੂੰ ਮਜ਼ਬੂਤ ਤੇ ਨਵੀਨੀਕਰਨ, ਗੰਨਾ ਕਾਸ਼ਤਕਾਰਾਂ ਲਈ ਦੀ ਭਲਾਈ ਦੇ ਮੁੱਦੇ ਉਠਾਏ ਚੰਡੀਗੜ – ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਦੀ ਸ਼ਾਮ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰ ਕੇ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਲਈ ਸਹਿਕਾਰਤਾ ਖੇਤਰ […]




