April 26, 2026

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਕੁਝ ਵਿਸ਼ੇਸ਼ ਮਤੇ ਵੀ ਪਾਸ ਕੀਤੇ ਗਏ। ਇਨ੍ਹਾਂ ਵਿਚ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਲਈ ਮਤਾ, ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਤੇ 550ਵੇਂ ਪ੍ਰਕਾਸ਼ ਪੁਰਬ ਲਈ ਧੰਨਵਾਦੀ ਮਤਾ, ਕਾਲੀ ਸੂਚੀ ਖਤਮ ਕਰਨ ਸਬੰਧੀ ਤੇ ਵਿਦੇਸ਼ਾਂ ਵਿਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਆਦਿ ਸਬੰਧੀ ਮਤੇ ਸ਼ਾਮਲ […]

ਬੱਚਿਆਂ ਦੀ ਸੁਰੱਖਿਆ ਤੇ ਸੰਭਾਲ ਵਾਸਤੇ ਕੰਮ ਕਰ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਆਪਣੇ ਆਪ ਨੂੰ ਰਜਿਸਟਰਡ ਕਰਵਾਉਣ-ਸਪਰਾ

‘ਅਣ-ਰਜਿਟਰਡ ਸੰਸਥਾਵਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ’ ਚੰਡੀਗੜ੍ਹ – ਪੰਜਾਬ ਸਰਕਾਰ ਨੇ ਲੋੜਵੰਦ ਬੱਚਿਆਂ ਦੀ ਸੁਰੱਖਿਆ ਤੇ ਸੰਭਾਲ ਵਾਸਤੇ ਉਨ੍ਹਾਂ ਨੂੰ ਮੁਫ਼ਤ ਰਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਸੁਵਿਧਾਵਾਂ ਆਦਿ ਮੁਹੱਈਆਂ ਕਰਵਾਉਣ ਵਿੱਚ ਲੱਗੀਆਂ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਦਾ ਰਜਿਸਟਰਡ ਹੋਣਾ ਲਾਜ਼ਮੀ ਬਣਾ ਦਿੱਤਾ ਹੈ। ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟ ਸ੍ਰੀਮਤੀ ਗੁਰਪ੍ਰੀਤ […]

ਚਰਨਜੀਤ ਚੰਨੀ ਵੱਲੋਂ ਰਾਧਾ ਸੁਆਮੀ ਸਤਿਸੰਗ ਮੁਖੀ ਦੀ ਪਤਨੀ ਸ਼ਬਨਮ ਢਿੱਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼ੋਕ ਸੰਦੇਸ਼ ਵਿੱਚ ਸ੍ਰੀ ਚੰਨੀ ਨੇ ਕਿਹਾ ਕਿ ਸ਼ਬਨਮ ਢਿੱਲੋਂ ਇੱਕ ਦਿਆਲੂ ਸ਼ਖ਼ਸੀਅਤ ਸਨ, ਜਿੰਨ੍ਹਾਂ ਨੇ ਹਮੇਸ਼ਾ ਗਰੀਬਾਂ ਅਤੇ […]