August 5, 2026

ਧਰਮ ਪ੍ਰਚਾਰ ਲਹਿਰ ਨੂੰ ਹੋਰ ਸਰਗਰਮ ਕਰਨਾ ਹੋਵੇਗੀ ਪਹਿਲ : ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ […]

ਉੱਧਵ ਠਾਕਰੇ ਅੱਜ ਲੈਣਗੇ ਹਲਫ਼-ਸਮਾਗਮ ਲਈ ਸੋਨੀਆ, ਮਮਤਾ,ਕੇਜਰੀਵਾਲ ਨੂੰ ਸੱਦਾ

ਮੁੰਬਈ – ਸ਼ਿਵ ਸੈਨਾ ਦੇ ਮੁਖੀ ਸ੍ਰੀ ਉੱਧਵ ਠਾਕਰੇ ਦੇ ਅੱਜ 28 ਨਵੰਬਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈ ਰਹੇ ਹਨ। ਸਹੁੰ ਚੁੱਕ ਸਮਾਗਮ ਲਈ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਪੱਛਮੀ ਬੰਗਲਾ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡੀ.ਐਮ.ਕੇ ਦੇ ਆਗੂ ਸਟਾਲਿਨ ਨੂੰ ਵੀ ਸੱਦਾ ਭੇਜਿਆ […]

ਲੁਧਿਆਣਾ ਸਿਟੀ ਸੈਂਟਰ ਕੇਸ ‘ਚੋਂ ਕੈਪਟਨ ਸਮੇਤ 32 ਜਣੇ ਬਰੀ

ਲੁਧਿਆਣਾ – ਲੁਧਿਆਣਾ ਦੇ ਬਹੁਚਰਚਿਤ ਸਿਟੀ ਸੈਂਟਰ ਘੁਟਾਲਾ ਮਾਮਲੇ ਵਿੱਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਦਾਲਤ ਨੇ ਬਰੀ ਕਰ ਦਿਤਾ।ਅਦਾਲਤ ਨੇ ਉਨ੍ਹਾਂ ਦੇ ਨਾਲ ਹੋਰ 31 ਹੋਰ ਵਿਅਕਤੀਆਂ ਨੂੰ ਵੀ ਬਰੀ ਕੀਤਾ ਹੈ ਇਹ ਫੈਸਲਾ ਬੁਧਵਾਰ ਨੂੰ ਲੁਧਿਆਣਾ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਕੋਰਟ ਨੇ ਇਹ ਫੈਸਲਾ ਸੁਣਾਇਆ। ਇਸ ਦੌਰਾਨ ਮੁਖ ਮੰਤਰੀ […]