ਭਾਈ ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ
ਭਾਈ ਰਾਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਚੁਣੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ […]




