ਮਹਾਰਾਸ਼ਟਰ ‘ਚ ਸਿਆਸੀ ਦ੍ਰਿਸ਼ ਬਦਲਿਆ ਫ਼ੜਨਵੀਸ ਤੇ ਪਵਾਰ ਵੱਲੋਂ ਅਸਤੀਫ਼ਾ
ਸ਼ਿਵ ਸੈਨਾ, ਕਾਂਗਰਸ ਤੇ ਐਨ.ਸੀ.ਪੀ. ਦੀ ਨਵੀਂ ਸਰਕਾਰ ਦਾ ਗਠਨ ਅੱਜ ਸੰਭਵ ਨਵੀਂ ਦਿੱਲੀ – ਮਹਾਰਾਸ਼ਟਰ ‘ਚ ਫਲੋਰ ਟੈਸਟ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿੱਤਾ, ਜਿਸ ਬਾਅਦ ਮਹਾਰਾਸ਼ਟਰ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਗਏ। ਸੁਪਰੀਮ ਕੋਰਟ ਨੇ ਕਿਹਾ ਕਿ ਕੱਲ੍ਹ ਸ਼ਾਮ 5 ਵਜੇ ਤੱਕ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਪੂਰਾ ਹੋ […]




