ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਅੱਜ-ਸੁਖਬੀਰ ਵੱਲੋਂ ਨਵੇਂ ਪ੍ਰਧਾਨ ਲਈ ਵਿਚਾਰਾਂ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਇੱਥੇ ਸ੍ਰੀ ਦਰਬਾਰ ਸਾਹਿਬ ਕੰਪੈਲਕਸ ਵਿਖੇ ਸਥਿੱਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਿਹਾ ਹੈ। ਜਨਰਲ ਇਜਲਾਸ ਵਿੱਚ ਕਮੇਟੀ ਦੇ ਨਵੇਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਐਗਜ਼ੈਕਟਿਵ ਦੀ ਚੋਣ ਕੀਤੀ ਜਾਵੇਗੀ। ਜਨਰਲ ਇਜਲਾਸ ਲਈ ਸਾਰੀਆਂ ਤਿਆਰੀਆਂ ਮੁਕੰਮਲ […]




