ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਦਾ ਪਿੱਟ ਸਿਆਪਾ : ਨਰਿੰਦਰ ਮੋਦੀ ਦਾ ਪੁਤਲਾ ਫੂਕਿਆ
ਸੰਗਰੂਰ – ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਵਿਰੋਧ ਰੋਸ ਪ੍ਰਦਰਸ਼ਨ ਦੇ ਸੱਦੇ ਤਹਿਤ ਕਾਂਗਰਸ ਸੰਗਰੂਰ ਦੇ ਬਲਾਕ ਪ੍ਰਧਾਨ ਅਨਿਲ ਕੁਮਾਰ ਘੀਚਾ ਦੀ ਅਗਵਾਈ ਚ ਸਥਾਨਕ ਲਾਲ ਬੱਤੀ ਚੌੰਕ ਵਿੱਚ ਰੋਸ ਪਰਦ੍ਰਸਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ ਤੇ ਮੋਦੀ ਸਰਕਾਰ ਵਿਰੁੱਧ […]




