ਅਲਬੀਨੀਆ ਵਿੱਚ ਭੂਚਾਲ ਕਾਰਨ 3 ਵਿਅਕਤੀਆਂ ਦੀ ਮੌਤ ਤੇ ਕਈ ਜ਼ਖਮੀ
ਤਿਰਾਨਾ – ਅਲਬੀਨੀਆ ਵਿੱਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਇਸ ਕਾਰਨ 3 ਵਿਅਕਤੀਆਂ ਦੀ ਮੌਤ ਹੋਣ ਅਤੇ ਘੱਟ ਤੋਂ ਘੱਟ 150 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ| ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ 6.4 ਰਹੀ | ਕਈ ਇਮਾਰਤਾਂ ਨੁਕਸਾਨੀਆਂ ਗਈਆਂ ਹਨ| ਡਰੇ ਹੋਏ ਲੋਕ ਘਰਾਂ ਵਿੱਚੋਂ ਬਾਹਰ ਆ ਗਏ| ਲੋਕਾਂ ਦੇ […]




