April 26, 2026

ਵੋਟ ਬੈਂਕ ਲਈ ਕਾਂਗਰਸ ਨੇ ਲਮਕਾਇਆ ਸੀ ਰਾਮ ਜਨਮਭੂਮੀ ਵਿਵਾਦ : ਪ੍ਰਧਾਨ ਮੰਤਰੀ ਮੋਦੀ

ਡਾਲਟਨਗੰਜ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਡਾਲਟਨਗੰਜ ਵਿੱਚ ਆਪਣੀ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕੀਤਾ| ਕਰਦਿਆਂ ਕਸ਼ਮੀਰ ਵਿੱਚੋਂ ਧਾਰਾ 370 ਖਤਮ ਕਰਨ ਅਤੇ ਅਯੁੱਧਿਆ ਵਿਵਾਦ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਭਾਜਪਾ ਜੋ ਵਾਅਦੇ ਕਰਦੀ ਹੈ, ਉਨ੍ਹਾਂ ਨੂੰ ਪੂਰਾ ਕਰਦੀ ਹੈ, ਜਦਕਿ ਬਾਕੀ ਦਲ ਸਮੱਸਿਆਵਾਂ ਨੂੰ ਲਟਕਾਏ ਰੱਖ ਕੇ ਆਪਣਾ ਵੋਟ ਬੈਂਕ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

ਐਸ.ਏ.ਐਸ ਨਗਰ – ਸਥਾਨਕ ਸੈਕਟਰ 90-91 ਦੀ ਸਮੁੱਚੀ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ| ਇਸ ਮੌਕੇ ਪੰਥ ਦੇ ਉੱਘੇ ਕੀਰਤਨੀ ਜਥੇ ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲਿਆਂ ਵੱਲੋਂ ਮਨੋਹਰ ਕੀਰਤਨ ਕਰਦਿਆਂ ਹੋਇਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਉੱਘੇ […]

ਲੁਧਿਆਣਾ ਸੀ ਆਈ ਏ 2 ਟੀਮ ਵੱਲੋਂ ਘਰ ‘ਚ ਰੇਡ ਮਾਰ 100 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ – ਸੀ ਆਈ ਏ 2 ਦੀ ਟੀਮ ਨੇ ਨਿਊ ਕੁੰਦਨਪੁਰੀ ਇਲਾਕੇ ਚ ਇਕ ਘਰ ਚ ਛਾਪੇਮਾਰੀ ਦੌਰਾਨ ਸਟਾਕ ਕੀਤੀਆਂ 100 ਪੇਟੀਆ ਨਜਾਇਜ ਸ਼ਰਾਬ ਬਰਾਮਦ ਕੀਤੀਆਂ ਹਨ ਪ੍ਰੰਤੂ ਨਸ਼ਾ ਤਸਕਰ ਭੱਜਣ ਚ ਕਾਮਯਾਬ ਹੋ ਗਿਆ। ਸੀ ਆਈ ਏ 2 ਇੰਚਾਰਜ ਪ੍ਰਵੀਨ ਰਣਦੇਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ […]