April 26, 2026

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ 10 ਹੋਣਹਾਰ ਲੜਕੀਆਂ ਦਾ ਸਨਮਾਨ

ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਬੇਟੀ ਬਚਾਓ, ਬੇਟੀ ਬਚਾਓ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਸੰਗਰੂਰ – ਇਸਤਰੀ ਤੇ ਬਾਲ ਵਿਕਾਸ ਵਿਭਾਗ, ਸੰਗਰੂਰ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਇੱਥੇ ਜ਼ਿਲ੍ਹਾ ਪੱਧਰੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਪੁੱਜੇ, ਜਿਨ੍ਹਾਂ […]

ਮੁੱਖ ਮੰਤਰੀ ਦੇ ਬਰਮਿੰਘਮ ਵਿਖੇ ਸਮਾਰੋਹ ਵਾਲੀ ਜਗ੍ਹਾਂ ਦੇ ਬਾਹਰ ਸਿੱਖਸ ਫਾਰ ਜਸਟਿਸ ਦੇ ਪ੍ਰਦਰਸ਼ਨ ਨੂੰ ਮਿਲਿਆ ਨਾਂਹਪੱਖੀ ਹੁੰਗਾਰਾ: ਪੰਜਾਬ ਸਰਕਾਰ

ਚੰਡੀਗੜ੍ਹ – ਸਿੱਖਸ ਫਾਰ ਜਸਟਿਸ (ਐਸ.ਜੇ.ਐਫ.) ਵੱਲੋਂ ਬਰਮਿੰਘਮ ਵਿਖੇ ਬੀਤੀ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਵਾਲੇ ਸਥਾਨ ਦੇ ਬਾਹਰ ਕੀਤਾ ਗਿਆ ਅਖੌਤੀ ਰੋਸ ਪ੍ਰਦਰਸ਼ਨ ਨਾਂਹਪੱਖੀ ਹੁੰਗਾਰੇ ਕਾਰਨ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ। ਇਸ ਪ੍ਰਦਰਸ਼ਨ ਦੀ ਅਸਫਲਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਸਥਾਨਕ ਸਿੱਖ ਭਾਈਚਾਰੇ ਵੱਲੋਂ ਉੱਕਾ ਵੀ […]

ਗੈਂਗਸਟਰ ਤੇ ਡਰੱਗ ਕਾਰੋਬਾਰ ਦਾ ਪਿਤਾਮਾ ਮਜੀਠੀਆ ਵਰਕਰਾਂ ਦੀਆਂ ਚਿਤਾਵਾਂ ਉਤੇ ਸਿਆਸੀ ਰੋਟੀਆਂ ਸੇਕਣ ਤੋਂ ਬਾਜ਼ ਆਵੇ: ਸੁਨੀਲ ਜਾਖੜ

ਮਜੀਠੀਆ ਮੇਰੇ ਨਾਲ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਸਾਂਝੀ ਜਾਂਚ ਕਰਵਾਉਣ ਲਈ ਚੱਲੇ, ਮੈਂ ਤਿਆਰ ਹਾਂ: ਰੰਧਾਵਾ ਚੰਡੀਗੜ੍ਹ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਦੇ ਅੱਧੀ ਦਰਜਨ ਵਿਧਾਇਕਾਂ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਕਾਂਗਰਸੀ ਆਗੂ ਉਪਰ ਲਾਏ ਜਾ […]