April 26, 2026

ਹਾਂਗਕਾਂਗ ਲੋਕਤੰਤਰ ਪੱਖੀਆਂ ਦੀ ਜ਼ਿਲ੍ਹਾ ਕੌਂਸਲ ਚੋਣਾਂ ’ਚ ਸ਼ਾਨਦਾਰ ਜਿੱਤ

ਹਾਂਗਕਾਂਗ – ਹਾਂਗਕਾਂਗ ਦੀਆਂ ਲੋਕਤੰਤਰ ਪੱਖੀ ਧਿਰਾਂ ਨੇ ਕਮਿਊਨਿਟੀ ਪੱਧਰ (ਜ਼ਿਲ੍ਹਾ ਕੌਂਸਲ) ਦੀਆਂ ਚੋਣਾਂ ਵਿਚ ਜ਼ੋਰਦਾਰ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਚੀਨ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਲੰਮੇ ਸਮੇਂ ਤੋਂ ਜਿਨ੍ਹਾਂ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਉਨ੍ਹਾਂ ਲਈ ਆਗੂਆਂ ਕੋਲ ਜਨਤਾ ਦੀ ਵੱਡੀ ਹਮਾਇਤ ਹੈ। ਐਤਵਾਰ ਨੂੰ ਰਿਕਾਰਡ ਪੱਧਰ […]

ਮਹਾਰਾਸ਼ਟਰ ਸਰਕਾਰ ਸਬੰਧੀ ਸੁਪਰੀਮ ਕੋਰਟ ਵੱਲੋਂ ਸਾਰੀਆਂ ਧਿਰਾਂ ਨੂੰ ਨੋਟਿਸ

ਸ਼ਿਵ ਸੈਨਾ, ਐਨ.ਸੀ.ਪੀ, ਅਤੇ ਕਾਂਗਰਸ ਦੀ ਪਟੀਸ਼ਨ ‘ਤੇ ਮੁੜ ਸੁਣਵਾਈ ਅੱਜ ਨਵੀਂ ਦਿੱਲੀ – ਮਹਾਰਾਸ਼ਟਰ ‘ਚ ਸ਼ਨਿੱਚਰਵਾਰ ਸਵੇਰੇ ਅਚਾਨਕ ਭਾਜਪਾ ਦੀ ਅਗਵਾਈ ਹੇਠ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਅਤੇ ਐਨ.ਸੀ.ਪੀ. ਦੇ ਅਜੀਤ ਪਵਾਰ ਨੂੰ ਉੱਪ–ਮੁੱਖ ਮੰਤਰੀ ਵਜੋਂ ਸਹੁੰ ਚੁਕਾਏ ਜਾਣ ਵਿਰੁੱਧ ਸ਼ਿਵ ਸੈਨਾ, ਐੱਨ.ਸੀ.ਪੀ. ਤੇ ਕਾਂਗਰਸ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ‘ਚ ਅੱਜ ਐਤਵਾਰ ਨੂੰ […]

ਖਨੌਰੀ ਵਿਖੇ ਵਿਧਵਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

ਖਨੌਰੀ – ਬਿਤੇ ਰਾਤ ਖਨੌਰੀ ਦੇ ਵਾਰਡ ਨੰ 13 ਵਿਖੇ ਇਕ ਵਿਧਵਾ ਬਜੁਰਗ ਔਰਤ ਦਾ ਬੜੀ ਬੈਰਹਿਮੀ ਨਾਲ ਅਣਪਛਾਤਿਆ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਦੀ ਪਹਿਚਾਣ ਭਾਗੋ ਦੇਵੀ 65 ਵੱਜੋਂ ਹੋਈ ਹੈ। ਮ੍ਰਿਤਕ ਦੇ ਰਿਸਤੇਦਾਰ ਉਮਪ੍ਰਕਾਸ਼ ਪੁੱਤਰ ਸਾਧੂ ਰਾਮ ਵਾਸੀ ਸੁਤਰਾਣਾ ਨੇ ਪੁਲਿਸ ਅਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੇਰੀ […]