ਪੰਜਾਬ ਉਦਯੋਗਿਕ ਖੇਤਰ ਵਿੱਚ ਮੋਹਰੀ ਬਣਨ ਦੀ ਰਾਹ ’ਤੇ: ਵਿਨੀ ਮਹਾਜਨ
ਪੰਜਾਬ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਪਿਛਲੇ ਢਾਈ ਸਾਲ ’ਚ 50,000 ਕਰੋੜ ਰੁਪਏ ਤੋਂ ਵੱਧ ਦਾ ਹੋਇਆ ਨਿਵੇਸ਼ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਏ ਨਿਵੇਸ਼ ਪੱਖੀ ਮਾਹੌਲ ਸਦਕਾ ਪੰਜਾਬ ਇਸ ਵੇਲੇ ਉਦਯੋਗਿਕ ਖੇਤਰ ਵਿੱਚ ਮੋਹਰੀ ਬਣਨ ਦੀ ਰਾਹ ਉਤੇ ਹੈ ਅਤੇ 5 ਤੇ 6 ਦਸੰਬਰ ਨੂੰ […]




