October 10, 2026

ਧਾਰਮਿਕ ਪ੍ਰੀਖਿਆ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ 14 ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਨਾਮੀ ਰਾਸ਼ੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਵਿਚ ਧਾਰਮਿਕ ਪ੍ਰੀਖਿਆ ਦੇ […]

ਹਰਿਆਣਾ ਦੀ ਮੰਡੀਆਂ ਵਿਚ 71.51 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ

ਚੰਡੀਗੜ – ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 71.51 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋ ਚੁੱਕੀ ਹੈ|ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਝੋਨੇ ਦੀ ਕੁੱਲ ਆਮਦ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 63.85 ਲੱਖ ਮੀਟ੍ਰਿਕ ਟਨ ਤੋਂ ਵੱਧ ਅਤੇ ਮਿਲਰਾਂ ਤੇ ਡੀਲਰਾਂ ਵੱਲੋਂ […]

ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਭਾਰਤ-ਪਾਕਿ ਸਰਹੱਦ ਸਥਿਤ ਯਾਤਰੀ ਟਰਮੀਨਲ ਤੱਕ ਸ਼ਟਲ ਸੇਵਾਂਵਾਂ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ

ਯਾਤਰੀਆਂ ਦੀ ਗਿਣਤੀ ਮੁਤਾਬਕ ਵਧਾਈ ਜਾਵੇਗੀ ਇਹ ਸ਼ਟਲ ਸਰਵਿਸ: ਟਰਾਂਸਪੋਰਟ ਮੰਤਰੀ ਚੰਡੀਗੜ – ਸ੍ਰੀ ਕਰਤਾਰ ਸਾਹਿਬ , ਪਾਕਿਸਤਾਨ ਦੇ ਦਰਸ਼ਨ ਕਰਨ ਜਾ ਰਹੀ ਸੰਗਤ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਕਰਤਾਰਪੁਰ ਲਾਂਘੇ ਦੇ ਪ੍ਰਵੇਸ਼ ਸਥਾਨ ਤੱਕ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਹ […]