ਸਰਕਾਰੀ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ‘
ਐਸ.ਏ.ਐਸ ਨਗਰ – ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਐਸ.ਏ.ਐਸ ਨਗਰ ਫੇਜ਼ 6 ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਪ੍ਰੋਗਰਾਮ ਦੌਰਾਨ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬੋਰਕਾ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ| ਜਿਸ ਉਪਰੰਤ […]




