April 26, 2026

ਬਿਖਰਿਆ ਹੋਇਆ ਪਲਾਸਟਿਕ ਸਭ ਤੋਂ ਵੱਡਾ ਸੰਕਟ : ਜਾਵਡੇਕਰ

ਨਵੀਂ ਦਿੱਲੀ – ਸਰਕਾਰ ਨੇ ਕਿਹਾ ਹੈ ਕਿ ਬਿਖਰਿਆ ਹੋਇਆ ਪਲਾਸਟਿਕ ਵਾਤਾਵਰਣ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਸੰਕਟ ਹੈ ਅਤੇ ਇਸ ਨਾਲ ਨਜਿੱਠਣ ਲਈ ਦੇਸ਼ ਭਰ ਵਿੱਚ ਪਲਾਸਟਿਕ ਇਕੱਠੇ ਕਰਨ ਲਈ ਚਲਾਏ ਜਾ ਰਹੇ ਅੰਦੋਲਨ ਵਿੱਚ ਸਾਰਿਆਂ ਦਾ ਸਹਿਯੋਗ ਮਿਲ ਰਿਹਾ ਹੈ ਅਤੇ ਇਸ ਨੂੰ ਬਹੁਤ ਵੱਡੀ ਸਫ਼ਲਤਾ ਮਿਲ ਰਹੀ ਹੈ| ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ […]

ਐਨ. ਜੀ. ਟੀ ਦੇ ਹੁਕਮਾਂ ਸੰਬੰਧੀ ਸਰਕਾਰ ਤਕ ਪਹੁੰਚ ਕਰਨ ਆਰ. ਓ ਨਿਰਮਾਤਾ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਆਰ.ਓ. ਨਿਰਮਾਤਾ ਸੰਘ ਨੂੰ ਕਿਹਾ ਕਿ ਉਹ ਪਾਣੀ ਵਿੱਚ ਕੁੱਲ ਘੁਲਨਸ਼ੀਲ ਠੋਸ ਪਦਾਰਥ (ਟੀ.ਡੀ.ਐਸ.) 500 ਮਿਲੀਗ੍ਰਾਮ ਪ੍ਰਤੀ ਲੀਟਰ ਤੋਂ ਘੱਟ ਹੋਣ ਤੇ ਆਰ.ਓ. ਦੇ ਇਸਤੇਮਾਲ ਤੇ ਪਾਬੰਦੀ ਲਗਾਉਣ ਦੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਆਦੇਸ਼ ਦੇ ਸੰਬੰਧ ਵਿੱਚ ਸਰਕਾਰ ਨਾਲ ਸੰਪਰਕ ਕਰੇ| ਆਰ.ਓ. ਨਿਰਮਾਤਾਵਾਂ ਦਾ ਨੁਮਾਇੰਦਗੀ ਕਰ ਰਹੇ […]

ਪੰਜਾਬ ਸਰਕਾਰ ਨੇ ਡੀ.ਬੀ.ਟੀ. ਬੀ.ਆਈ.ਆਰ.ਏ.ਸੀ ਨਾਲ ਐਮ.ਓ.ਯੂ ਕੀਤਾ ਸਹੀਬੱਧ

ਪੰਜਾਬ ਵਿੱਚ ਬਾਇਓਟੈਕਨਾਲੋਜੀ ਖੇਤਰ ਨੂੰ ਪ੍ਰਫੁੱਲਿਤ ਕਰਨਾ ਹੈ ਮੁੱਖ ਉਦੇਸ਼ ਚੰਡੀਗੜ – ਬਾਇਓਟੈਕਨਾਲੋਜੀ ਖੇਤਰ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੇ ਮੁੱਖ ਧੁਰੇ ਵਜੋਂ ਪਛਾਣਦਿਆਂ ਸੂਬਾ ਸਰਕਾਰ ਵਲੋਂ ਬਾਇਓਟੈਕਨਾਲੋਜੀ ਵਿਭਾਗ-ਬਾਇਓਟੈਕਨਾਲੋਜੀ ਇੰਡਸਟਰੀ ਅਸਿਸਟੈਂਟ ਕੌਂਸਲ(ਬੀ.ਆਈ.ਆਰ.ਏ.ਸੀ) ਨਾਲ ਇੱਕ ਐਮ.ਓ.ਯੂ ਸਹੀਬਧ ਕੀਤਾ ਗਿਆ ਹੈ ਤਾਂ ਜੋ ਸੂਬੇ ਵਿੱਚ ਇਸ ਖੇਤਰ ਨਾਲ ਸਬੰਧਤ ਚੁਣੌਤੀਆਂ, ਸੇਵਾਂਵਾਂ ਅਤੇ ਲੋੜੀਂਦੇ ਗਿਆਨ ਦੇ ਵਾਤਾਵਰਣ ਨੂੰ […]