550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਈਰੋਪ੍ਰੈਕਟਿਕ ਮੁਫ਼ਤ ਚੈੱਕਅੱਪ ਕੈਂਪ ਆਯੋਜਿਤ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਡੀਅਨ ਐਸੋਸੀਏਸ਼ਨ ਕਾਈਰੋਪ੍ਰੈਕਟਿਕ ਡਾਕਟਰਜ਼ (ਆਈ.ਏ.ਸੀ.ਡੀ.) ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ ਵਿਖੇ ਤਿੰਨ ਦਿਨਾਂ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ, ਜਿਸ ਦਾ 3500 ਦੇ ਕਰੀਬ ਲੋਕਾਂ ਨੇ ਲਾਭ ਲਿਆ। ਦੱਸਣਯੋਗ ਹੈ ਕਿ ਕਾਈਰੋਪ੍ਰੈਕਟਿਕ ਇਲਾਜ਼ ਪ੍ਰਣਾਲੀ ਨੂੰ ਪੂਰੇ […]




