ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 16 ਦਸੰਬਰ ਨੂੰ: ਵਧੀਕ ਡਿਪਟੀ ਕਮਿਸ਼ਨਰ
ਮਾਨਸਾ – ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਅਤੇ ਯੋਗਤਾ 1 ਜਨਵਰੀ 2020 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜੇਕਰ ਕਿਸੇ ਵਿਧਾਨ ਸਭਾ ਚੋਣ ਹਲਕੇ ਵਿਚ ਵੋਟਰਾਂ […]




