ਕਈ ਸਵਾਲਾਂ ਦੇ ਜਵਾਬ ਅਜੇ ਮਿਲਣੇ ਹਨ ਬਾਕੀ ਸ਼ਾਸਤਰੀ
ਭਾਰਤ ਦੇ ਪਹਿਲੇ ਡੇ-ਨਾਈਟ ਟੈਸਟ ਦੀ ਅਹਿਮੀਅਤ ਦਾ ਭਾਰਤੀ ਮੁੱਖ ਕੋਚ ਰਵੀ ਸ਼ਾਸਤਰੀ ਨੂੰ ਕਾਫੀ ਇਲਮ ਹੈ ਪਰ ਉਨ੍ਹਾਂ ਇਹ ਵੀ ਕਿਹਾ ਕਿ ਗੁਲਾਬੀ ਗੇਂਦ ਨੂੰ ਲੈ ਕੇ ਕਈ ਸਵਾਲਾਂ ਦੇ ਜਵਾਬ ਅਜੇ ਮਿਲਣੇ ਬਾਕੀ ਹਨ। ਕੌਮਾਂਤਰੀ ਕ੍ਰਿਕਟ ਪਰਿਸ਼ਦ ਤੋਂ ਦਿਨ ਰਾਤ ਦੇ ਟੈਸਟ ਨੂੰ ਮਨਜ਼ੂਰੀ ਮਿਲਣ ਦੇ 7 ਸਾਲਾਂ ਬਾਅਦ ਭਾਰਤੀ ਟੀਮ ਬੰਗਲਾਦੇਸ਼ ਖਿਲਾਫ […]




