April 26, 2026

ਕਾਂਗਰਸ ਨੇ ਅਯੁੱਧਿਆ ਫੈਸਲਾ ਅਤੇ ਕਸ਼ਮੀਰ ਮੁੱਦੇ ਲਟਕਾ ਕੇ ਰੱਖੇ: ਸ਼ਾਹ

ਭਾਜਪਾ ਦੇ ਪ੍ਰਧਾਨ ਅਤੇ ਦੇਸ਼ ਦੇ ਗ੍ਰਹਿ ਮੰਤਰੀ ਨੇ ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਅਯੁੱਧਿਆ ਮੁੱਦੇ ਨੂੰ ਚੁੱਕਦਿਆਂ ਕਾਂਗਰਸ ਉੱਤੇ ਦੋਸ਼ ਲਾਇਆ ਕਿ ਕਾਂਗਰਸ ਨੇ ਅਯੁੱਧਿਆ ਸਬੰਧੀ ਫੈਸਲਾ ਸੁਪਰੀਮ ਕੋਰਟ ਵਿੱਚ ਜਾਣ ਬੁੱਝ ਕੇ ਲਟਕਾ ਕੇ ਰੱਖਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਵੋਟਾਂ ਦੇ ਸਵਾਰਥ ਲਈ ਕਾਂਗਰਸ ਨੇ ਸੱਤਰ ਸਾਲ […]

ਲਤਾ ਮੰਗੇਸ਼ਕਰ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ

ਮੁੰਬਈ – ਉੱਘੀ ਗਾਇਕਾ ਲਤਾ ਮੰਗੇਸ਼ਕਰ, ਜੋ ਅਜੇ ਵੀ ਹਸਪਤਾਲ ਦੇ ਆਈਸੀਯੂ ’ਚ ਦਾਖ਼ਲ ਹੈ, ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਭਤੀਜੀ ਰਚਨਾ ਸ਼ਾਹ ਨੇ ਦੱਸਿਆ,‘‘ਲਤਾਜੀ ਪਹਿਲਾਂ ਨਾਲੋਂ ਬਿਹਤਰ ਹਨ। ਇਸ ਤੋਂ ਵੱਧ ਅਸੀਂ ਹੋਰ ਕੁਝ ਨਹੀਂ ਦੱਸ ਸਕਦੇ। ਕ੍ਰਿਪਾ ਕਰਕੇ ਸਾਡੀ ਨਿੱਜਤਾ ਦਾ ਸਨਮਾਨ ਕਰੋ।’’ ਬ੍ਰੀਚ ਕੈਂਡੀ ਹਸਪਤਾਲ ਦੇ ਸੂਤਰਾਂ ਨੇ […]

ਅਮਰੀਕਾ ਵਲੋਂ ਭਾਰਤ ਨੂੰ 71 ਹਜ਼ਾਰ ਕਰੋੜ ਰੁਪਏ ਦੀਆਂ ਐਮ. ਕੇ- 45 ਤੋਪਾਂ ਵੇਚਣ ਦੀ ਮਨਜ਼ੂਰੀ

ਵਾਸ਼ਿੰਗਟਨ – ਟਰੰਪ ਪ੍ਰਸ਼ਾਸਨ ਨੇ ਭਾਰਤ ਨੂੰ 71 ਹਜ਼ਾਰ ਕਰੋੜ ਰੁਪਏ ਦੀਆਂ ਐਮ. ਕੇ- 45 ਤੋਪਾਂ ਵੇਚਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ| ਇਹ ਤੋਪਾਂ ਭਾਰਤੀ ਸਮੁੰਦਰੀ ਫੌਜ ਦੀ ਤਾਕਤ ਵਧਾਉਣਗੀਆਂ| ਰੱਖਿਆ ਸੁਰੱਖਿਆ ਸਹਿਯੋਗ ਏਜੰਸੀ ਨੇ ਅਮਰੀਕੀ ਸੰਸਦ ਨੂੰ ਦੱਸਿਆ ਕਿ ਪ੍ਰਸਤਾਵਿਤ ਸੌਦੇ ਤਹਿਤ 13 ਐਮ. ਕੇ.-45 ਪੰਜ ਇੰਚ/ 62 ਕੈਲੀਬਰ ਸਮੁੰਦਰੀ ਫੌਜੀ ਤੋਪਾਂ ਅਤੇ […]