ਮੁੜ ਜਹਿਰੀਲੀ ਸਥਿਤੀ ਵਿੱਚ ਪਹੁੰਚੀ ਦਿੱਲੀ ਦੀ ਆਬੋ-ਹਵਾ
ਨਵੀਂ ਦਿੱਲੀ – ਹਵਾ ਦੀ ਰਫਤਾਰ ਘੱਟ ਹੋਣ ਕਾਰਨ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਕਈ ਹਿੱਸਿਆਂ ਵਿੱਚ ਹਵਾ ਫਿਰ ਜ਼ਹਿਰੀਲੀ ਹੋ ਚੁੱਕੀ ਹੈ| ਅੱਜ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ (ਏਅਰ ਕਵਾਲਿਟੀ ਇੰਡੈਕਸ) 356 ਰਿਹਾ, ਜੋ ਬੇਹੱਦ ਖਰਾਬ ਸ਼੍ਰੇਣੀ ਵਿਚ ਆਉਂਦਾ ਹੈ| ਹਵਾ ਦੀ ਰਫਤਾਰ ਘੱਟ ਹੋਣ ਕਾਰਨ ਪ੍ਰਦੂਸ਼ਕ ਤੱਤ ਹਵਾਂ ਵਿੱਚ ਜੰਮਣ ਲੱਗੇ […]




