ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਜ਼ੇਲ੍ਹ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਕੇਂਦਰੀ ਜ਼ੇਲ੍ਹ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਚਾਰਧਾਰਾ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਸਬੰਧੀ ਸੰਗਤਾਂ ਨੂੰ ਜਾਣੂ […]




