ਐਨ.ਆਰ.ਸੀ. ਪੂਰੇ ਦੇਸ਼ ‘ਚ ਲਾਗੂ ਹੋਵੇਗਾ : ਅਮਿਤ ਸ਼ਾਹ
ਕਿਸੇ ਵੀ ਧਰਮ ਦੇ ਨਾਗਰਿਕ ਨੂੰ ਡਰਨ ਦੀ ਨਹੀਂ ਲੋੜ ਨਵੀਂ ਦਿੱਲੀ – ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਆਖਿਆ ਹੈ ਕਿ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨਆਰਸੀ) ਪੂਰੇ ਦੇਸ਼ ਵਿੱਚ ਲਾਗੂ ਹੋ ਸਕਦਾ ਹੈ ਅਤੇ ਇਸ ਲਈ ਕਿਸੇ ਵੀ ਧਰਮ ਦੇ ਨਾਗਰਿਕ ਨੂੰ ਡਰਨ ਦੀ ਲੋੜ ਨਹੀਂ ਹੈ। […]




