ਸੀਤਾ ਰਾਮ ਯੇਚੁਰੀ ਨੇ ਕਸ਼ਮੀਰੀਆਂ ਲਈ ਚੁੱਕੀ ਅਵਾਜ਼
ਚੰਡੀਗੜ੍ਹ – ਸੀਪੀਐਮ ਲੀਡਰ ਸੀਤਾ ਰਾਮ ਯੇਚੁਰੀ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਸ਼ਮੀਰ ਵਿੱਚ ਨਜ਼ਰਬੰਦ ਕੀਤੇ ਲੀਡਰਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਇੰਟਰਨੈੱਟ ਨਾ ਚੱਲਣ ਨਾਲ ਲੋਕਾਂ ਦਾ ਰੁਜ਼ਗਾਰ ਰੁਕਿਆ ਹੋਇਆ ਹੈ। ਕਸ਼ਮੀਰ ਵਿੱਚ ਸੈਰ ਸਪਾਟਾ ਬਿਲਕੁਲ ਠੱਪ ਹੋਇਆ ਪਿਆ ਹੈ। ਕਸ਼ਮੀਰ ਦੇ ਲੋਕ ਟੂਰਿਜ਼ਮ ਤੋਂ ਹੀ ਆਪਣੀ ਰੋਜ਼ੀ-ਰੋਟੀ ਚਲਾਉਂਦੇ ਸੀ। […]




