April 26, 2026

ਸਿਹਤ ਵਿਭਾਗ ਨੇ 4 ਕੈਮੀਕਲ ਵਿਸ਼ਲੇਸ਼ਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ – ਸੀ.ਈ.ਐਲ. (ਕੈਮੀਕਲ ਐਗਜ਼ਾਮੀਨਰ ਲੈਬ) ਖਰੜ ਦੇ ਕੰਮਕਾਜ ਨੂੰ ਹੁਲਾਰਾ ਦੇਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬੁੱਧਵਾਰ ਨੂੰ 4 ਕੈਮੀਕਲ ਵਿਸ਼ਲੇਸ਼ਕ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸਿਹਤ ਵਿਭਾਗ ਵੱਲੋਂ ਇਸ ਤੋਂ ਪਹਿਲਾਂ ਇਸੇ ਹਫ਼ਤੇ 58 ਲੈਬ ਟੈਕਨੀਸ਼ੀਅਨਾਂ ਦੀ ਭਰਤੀ ਕੀਤੀ ਗਈ ਸੀ। ਲੈਬਾਰਟਰੀਆਂ ਵਿੱਚ ਵਿਸ਼ਲੇਸ਼ਕਾਂ ਦੀ ਘਾਟ ਨੂੰ ਪੂਰਾ ਕਰਨ ਲਈ, ਸੀ.ਈ.ਐਲ. […]

ਸੂਬੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ: ਆਸ਼ੂ

ਚੰਡੀਗੜ – ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੀ ਮਿਆਦ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ। ਪਹਿਲਾਂ ਸਾਉਣੀ ਮਾਰਕੀਟਿੰਗ ਸੀਜ਼ਨ 2019-20 ਦੌਰਾਨ ਝੋਨੇ ਦੀ ਖਰੀਦ ਸਮਾਂ 1 ਅਕਤੂਬਰ ਤੋਂ 15 ਦਸੰਬਰ, 2019 ਤੱਕ ਰੱਖਿਆ ਗਿਆ ਸੀ […]

ਪੰਜਾਬ ਸਮੇਤ ਕਈ ਰਾਜਾਂ ਨੂੰ ਹਾਲੇ ਤੱਕ ਅਗਸਤ ਤੇ ਸਤੰਬਰ ਦਾ ਜੀਐਸਟੀ ਮੁਆਵਜ਼ਾ ਨਹੀਂ ਮਿਲਿਆ

ਸੂਬਿਆਂ ਦੀ ਵਿੱਤੀ ਹਾਲਤ ਖਸਤਾ, ਕੇਂਦਰੀ ਵਿੱਤ ਮੰਤਰੀ ਨੂੰ ਬਿਨਾਂ ਦੇਰੀ ਦੇ ਰਾਸ਼ੀ ਜਾਰੀ ਕਰਨ ਦੀ ਅਪੀਲ ਚੰਡੀਗੜ – ਪੱਛਮੀ ਬੰਗਾਲ, ਕੇਰਲਾ, ਦਿੱਲੀ, ਰਾਜਸਥਾਨ ਅਤੇ ਪੰਜਾਬ ਦੇ ਵਿੱਤੀ ਮੰਤਰੀਆਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਗਸਤ ਅਤੇ ਸਤੰਬਰ ਮਹੀਨੇ ਦੀ ਜੀਐਸਟੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ। ਨਵੀਂ ਦਿੱਲੀ ਵਿਖੇ ਪੰਜਾਬ ਦੇ ਵਿੱਤ […]