August 6, 2026

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਆਚੀਨ ’ਚ ਬਰਫ ਹੇਠ ਦੱਬਣ ਨਾਲ ਤਿੰਨ ਪੰਜਾਬੀ ਸੈਨਿਕਾਂ ਦੀ ਦੁਖਦਾਇਕ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼ਹੀਦ ਸੈਨਿਕਾਂ ਦੇ ਪਰਿਵਾਰਕ ਵਾਰਸਾਂ ਨੂੰ 12-12 ਲੱਖ ਰੁਪਏ ਤੇ ਸਰਕਾਰੀ ਨੌਕਰੀ ਦੇਣ ਦੇਣ ਦਾ ਕੀਤਾ ਐਲਾਨ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੱਦਾਖ ਵਿੱਚ ਸਿਆਚਿਨ ਗਲੇਸ਼ੀਅਰ ’ਚ ਦੋ ਦਿਨਾਂ ਪਹਿਲਾਂ ਬਰਫ ਹੇਠ ਦੱਬਣ ਨਾਲ ਤਿੰਨ ਪੰਜਾਬੀ ਸੈਨਿਕਾਂ ਦੀ ਦੁੱਖਦਾਇਕ ਮੌਤ ’ਤੇ ਡੰੂਘਾ ਅਫਸੋਸ ਜ਼ਾਹਰ ਕੀਤਾ ਹੈ।ਸੋਮਵਾਰ ਨੂੰ ਦੁਨੀਆਂ ਦੇ ਸਭ […]

ਸੂਬਾ ਸਰਕਾਰ ਸੂਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸੂਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਹੀ ਹੈ ਅਤੇ ਇਸ ਕੜੀ ਵਿਚ ਲੈਂਡ ਬੈਂਕ ਦੀ ਅਵਧਾਰਣਾ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਵਿਕਾਸ ਦੀ ਗਤੀ ਨੂੰ ਵਧਾਇਆ ਜਾ ਸਕੇ|ਮੁੱਖ ਮੰਤਰੀ […]

ਮੁੱਖ ਮੰਤਰੀ ਜੈਰਾਮ ਵਲੋਂ ਕੇਂਦਰੀ ਮੰਤਰੀ ਗਡਕਰੀ ਨਾਲ ਮੁਲਾਕਾਤ

ਗਲੋਬਰ ਇਨਵੈਸਟਰ ਮੀਟ ਤੋਂ ਬਾਅਦ ਹੁਣ ਸਰਕਾਰ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਜੈਰਾਮ ਸਰਕਾਰ ਨੇ ਸੂਬੇ ਦੀ ਬਿਹਤਰ ਕੁਨੈਕਟੀਵਿਟੀ ਨੂੰ ਉਦੇਸ਼ ਬਣਾ ਲਿਆ ਹੈ| ਮੁੱਖ ਮੰਤਰੀ ਜੈਰਾਮ ਠਾਕੁਰ ਨੇ ਨਵੀਂ ਦਿੱਲੀ ਗਏ| ਉਨ੍ਹਾਂ ਨੇ ਕੇਂਦਰੀ ਟ੍ਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਸਾਹਮਣੇ ਨੈਸ਼ਨਲ ਹਾਈਵੇਅ ਦੇ ਨਿਰਮਾਣ ਕੰਮਾਂ ਵਿੱਚ ਤੇਜ਼ੀ ਲਿਆਉਣ ਦਾ ਮਾਮਲਾ […]