April 27, 2026

ਸਰਕਾਰੀ ਸੰਸਥਾਵਾਂ ਨੂੰ ਖੋਖਲ੍ਹਾ ਕਰ ਕੇ ਵੇਚ ਰਹੀ ਹੈ ਸਰਕਾਰ ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ -ਏਅਰ ਇੰਡੀਆ ਅਤੇ ਬੀ. ਪੀ. ਸੀ. ਐਲ. ਨੂੰ ਵੇਚਣ ਨਾਲ ਜੁੜੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੇ ਬਿਆਨ ਨੂੰ ਲੈ ਕੇ ਕਾਂਗਰਸ ਦੀ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਨਰਿੰਦਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ| ਪ੍ਰਿਯੰਕਾ ਨੇ ਦੋਸ਼ ਲਗਾਇਆ ਕਿ ਇਹ ਸਰਕਾਰ ਬਿਹਤਰੀਨ ਸਰਕਾਰੀ ਸੰਸਥਾਵਾਂ ਨੂੰ ਖੋਖਲ੍ਹਾ ਕਰ ਉਨ੍ਹਾਂ ਨੂੰ ਵੇਚਣ ਦਾ ਕੰਮ […]

ਚੀਨ ਦੇ ਨਾਲ ਸਮਝੌਤਾ ਨਾ ਹੋਇਆ ਤਾਂ ਵਧਾ ਦਿਆਂਗਾ ਟੈਰਿਫ ਟਰੰਪ

ਦੁਨੀਆ ਦੀਆਂ ਦੋ ਮਹਾਸ਼ਕਤੀਆਂ ਅਮਰੀਕਾ ਅਤੇ ਚੀਨ ਵਿਚਕਾਰ ਚਲ ਰਹੀ ਟ੍ਰੇਡ ਵਾਰ ਇਕ ਵਾਰ ਫਿਰ ਵਧ ਸਕਦੀ ਹੈ| ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਚੀਨ ਨਾਲ ਵਪਾਰ ਸਮਝੌਤਾ ਨਹੀਂ ਹੁੰਦਾ ਹੈ ਤਾਂ ਉਸ ਤੇ ਹੋਰ ਜ਼ਿਆਦਾ ਟੈਰਿਫ ਲਗਾਏ ਜਾਣਗੇ| ਟਰੰਪ ਨੇ ਵਹਾਈਟ ਹਾਊਸ ਵਿੱਚ ਪੱਤਰਕਾਰਾਂ ਨੂੰ ਕਿਹਾ, ‘ਜੇਕਰ ਅਸੀਂ ਚੀਨ […]

ਵੈਸਟਇੰਡੀਜ਼ ਵਿਰੁੱਧ ਭਾਰਤੀ ਟੀਮ ਦੀ ਚੋਣ ਅੱਜ

ਵੈਸਟਇੰਡੀਜ਼ ਵਿਰੁੱਧ ਸੀਮਤ ਓਵਰਾਂ ਦੀ ਘਰੇਲੂ ਲੜੀ ਲਈ ਵੀਰਵਾਰ ਨੂੰ ਭਾਰਤੀ ਟੀਮ ਦੀ ਚੋਣ ਹੋਵੇਗੀ ਅਤੇ ਉਪ-ਕਪਤਾਨ ਰੋਹਿਤ ਸ਼ਰਮਾ ਦੇ ਕਾਰਜਭਾਰ ਅਤੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦੀ ਖਰਾਬ ਫਾਰਮ ‘ਤੇ ਚਰਚਾ ਕੀਤੀ ਜਾਵੇਗੀ। ਐੱਸ. ਐੱਸ. ਕੇ. ਪ੍ਰਸਾਦ ਦੀ ਪ੍ਰਧਾਨਗੀ ਵਿਚ ਚੋਣ ਕਮੇਟੀ ਦੀ ਇਹ ਆਖਰੀ ਮੀਟਿੰਗ ਹੋਵੇਗੀ ਕਿਉਂਕਿ ਉਸ ਦਾ ਅਤੇ ਮੱਧ ਖੇਤਰ ਦੇ ਚੋਣਕਾਰ […]